26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2025

ਭਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਵਿਰੁੱਧ ਐਫਆਈਆਰ ਦਰਜ

ਅੰਮ੍ਰਿਤਸਰ, 15 ਜੂਨ (ਹਰਮਿੰਦਰ ਸਿੰਘ) - ਅੰਮ੍ਰਿਤਸਰ ਦੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਨੇ ਭਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਮਹਿਰੋਂ ਵਲੋਂ ਆਪਣੀ ਵੀਡੀਓ...

ਅਜੀਤ ਡੈਸਕ 15-06-2025

 ਅੰਮ੍ਰਿਤਸਰ, 15 ਜੂਨ (ਹਰਮਿੰਦਰ ਸਿੰਘ) - ਅੰਮ੍ਰਿਤਸਰ ਦੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਨੇ ਭਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਮਹਿਰੋਂ ਵਲੋਂ ਆਪਣੀ ਵੀਡੀਓ ਵਿਚ ਇਨਫਲੂਐਂਸਰ ਦੀਪਿਕਾ ਲੂਥਰਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਪੁਲਿਸ ਨੇ ਭਾਈ ਮਹਿਰੋਂ ਵਿਰੁੱਧ ਲੁੱਕਆਊਟ ਨੋਟਿਸ ਵੀ ਜਾਰੀ ਕੀਤਾ ਹੈ। ਅੰਮ੍ਰਿਤਸਰ ਪੁਲਿਸ ਵੱਖ ਵੱਖ ਧਾਰਾਵਾਂ ਤਹਿਤ ਦਰਜ ਕਰਨ ਤੋਂ ਬਾਅਦ ਭਾਈ ਮਹਿਰੋਂ ਦੀ ਭਾਲ ਕਰ ਰਹੀ ਹੈ।

ਪਿਛਲੀ ਖ਼ਬਰ ਲਖਨਊ : ਅਮਿਤ ਸ਼ਾਹ ਅਤੇ ਯੋਗੀ ਆਦਿੱਤਿਆਨਾਥ 60,244 ਨਵੇਂ ਚੁਣੇ ਗਏ ਪੁਲਿਸ ਕਾਂਸਟੇਬਲਾਂ ਨੂੰ ਸੌਂਪੇ ਨਿਯੁਕਤੀ ਪੱਤਰ ਅਗਲੀ ਖ਼ਬਰ ਕੰਚਨ ਕੁਮਾਰੀ ਦੀ ਹੱਤਿਆ ਤੋਂ ਬਾਅਦ ਵਿਦੇਸ਼ ਭੱਜਿਆ ਭਾਈ ਅੰਮ੍ਰਿਤਪਾਲ ਸਿੰਘ ਮਹਿਰੋਂ - ਐੱਸ.ਐੱਸ.ਪੀ. ਅਮਨੀਤ ਕੌਂਡਲ