ਅਹਿਮਦਾਬਾਦ, 15 ਜੂਨ - ਗੁਜਰਾਤ ਦੇ ਗ੍ਰਹਿ ਮੰਤਰੀ ਹਰਸ਼ ਸੰਘਵੀ ਨੇ ਕਿਹਾ ਕਿ ਅਹਿਮਦਾਬਾਦ ਵਿਖੇ ਹਾਦਸੇ ਦਾ ਸ਼ਿਕਾਰ ਹੋਏ ਜਹਾਜ਼ ਵਿਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਵੀ ਸਵਾਰ ਸਨ। ਹੁਣ ਉਨ੍ਹਾਂ ਦਾ ਡੀਐਨਏ ਮੈਚ ਹੋ ਗਿਆ ਹੈ। ਉਨ੍ਹਾਂ ਦੀ ਲਾਸ਼ ਅੱਜ ਸ਼ਾਮ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ।
ਤਾਜ਼ਾ ਖ਼ਬਰਾਂ
Free
ਅਹਿਮਦਾਬਾਦ ਜਹਾਜ਼ ਹਾਦਸਾ - ਵਿਜੇ ਰੂਪਾਨੀ ਦਾ ਡੀਐਨਏ ਹੋਇਆ ਮੈਚ
ਅਹਿਮਦਾਬਾਦ, 15 ਜੂਨ - ਗੁਜਰਾਤ ਦੇ ਗ੍ਰਹਿ ਮੰਤਰੀ ਹਰਸ਼ ਸੰਘਵੀ ਨੇ ਕਿਹਾ ਕਿ ਅਹਿਮਦਾਬਾਦ ਵਿਖੇ ਹਾਦਸੇ ਦਾ ਸ਼ਿਕਾਰ ਹੋਏ ਜਹਾਜ਼ ਵਿਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਵੀ ਸਵਾਰ ਸਨ। ਹੁਣ ਉਨ੍ਹਾਂ...
ਅਜੀਤ ਡੈਸਕ
15-06-2025