27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2025

1 ਕਿਲੋ 20 ਗ੍ਰਾਮ ਹੈਰੋਇਨ ਅਤੇ 23400 ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਗ੍ਰਿਫ਼ਤਾਰ

ਫ਼ਾਜ਼ਿਲਕਾ, 15 ਜੂਨ (ਬਲਜੀਤ ਸਿੰਘ) - ਯੁੱਧ ਨਸਿਆਂ ਵਿਰੁੱਧ ਮੁਹਿੰਮ ਦੇ ਤਹਿਤ ਕਾਰਵਾਈ ਕਰਦੇ ਹੋਏ ਫ਼ਾਜ਼ਿਲਕਾ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਿਲ ਹੋਈ ਹੈ।ਪ੍ਰੈਸ ਮਿਲਣੀ ਦੌਰਾਨ ਜਾਣਕਾਰੀ ਦਿੰਦੇ...

ਅਜੀਤ ਡੈਸਕ 15-06-2025

ਫ਼ਾਜ਼ਿਲਕਾ, 15 ਜੂਨ (ਬਲਜੀਤ ਸਿੰਘ) - ਯੁੱਧ ਨਸਿਆਂ ਵਿਰੁੱਧ ਮੁਹਿੰਮ ਦੇ ਤਹਿਤ ਕਾਰਵਾਈ ਕਰਦੇ ਹੋਏ ਫ਼ਾਜ਼ਿਲਕਾ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਿਲ ਹੋਈ ਹੈ।ਪ੍ਰੈਸ ਮਿਲਣੀ ਦੌਰਾਨ ਜਾਣਕਾਰੀ ਦਿੰਦੇ ਹੋਏ ਫ਼ਾਜ਼ਿਲਕਾ ਦੇ ਐਸਐਸਪੀ ਗੁਰਮੀਤ ਸਿੰਘ ਨੇ ਦੱਸਿਆ ਕਿ ਬੀਤੇ ਕੱਲ੍ਹ ਫ਼ਾਜ਼ਿਲਕਾ ਪੁਲਿਸ ਨੇ ਵੱਖ-ਵੱਖ ਮੁਕੱਦਮਿਆਂ ਦੇ ਵਿਚ 1 ਕਿਲੋ 20 ਗ੍ਰਾਮ ਹੈਰੋਇਨ ਅਤੇ 23400 ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ ।

ਪਿਛਲੀ ਖ਼ਬਰ ਦਿੱਲੀ : ਕਰੰਟ ਲੱਗਣ ਕਾਰਨ ਦੋ ਲੋਕਾਂ ਅਤੇ ਇਕ ਕੁੱਤੇ ਦੀ ਮੌਤ ਅਗਲੀ ਖ਼ਬਰ ਐਸਡੀਆਰਐਫ ਵਲੋਂ ਉਤਰਾਖੰਡ ਹੈਲੀਕਾਪਟਰ ਹਾਦਸੇ ਵਿਚ 7 ​​ਮੌਤਾਂ ਦੀ ਪੁਸ਼ਟੀ