27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2025

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਾਰਨਾਕਾ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚੇ

ਲਾਰਨਾਕਾ (ਸਾਈਪ੍ਰਸ), 15 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਾਰਨਾਕਾ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚੇ। ਉਨ੍ਹਾਂ ਦਾ ਸਵਾਗਤ ਸਾਈਪ੍ਰਸ ਦੇ ਰਾਸ਼ਟਰਪਤੀ ਨਿਕੋਸ ਕ੍ਰਿਸਟੋਡੌਲਾਈਡਸ ਨੇ ਕੀਤਾ। ਪ੍ਰਧਾਨ ਮੰਤਰੀ ਮੋਦੀ ...

ਅਜੀਤ ਡੈਸਕ 15-06-2025

ਲਾਰਨਾਕਾ (ਸਾਈਪ੍ਰਸ), 15 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਾਰਨਾਕਾ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚੇ। ਉਨ੍ਹਾਂ ਦਾ ਸਵਾਗਤ ਸਾਈਪ੍ਰਸ ਦੇ ਰਾਸ਼ਟਰਪਤੀ ਨਿਕੋਸ ਕ੍ਰਿਸਟੋਡੌਲਾਈਡਸ ਨੇ ਕੀਤਾ। ਪ੍ਰਧਾਨ ਮੰਤਰੀ ਮੋਦੀ ਸਾਈਪ੍ਰਸ ਦੇ ਰਾਸ਼ਟਰਪਤੀ ਨਿਕੋਸ ਕ੍ਰਿਸਟੋਡੌਲਾਈਡਸ ਦੇ ਸੱਦੇ 'ਤੇ 15-16 ਜੂਨ ਨੂੰ ਸਾਈਪ੍ਰਸ ਦੇ ਅਧਿਕਾਰਤ ਦੌਰੇ 'ਤੇ ਹਨ। ਪ੍ਰਧਾਨ ਮੰਤਰੀ ਮੋਦੀ 3 ਦੇਸ਼ਾਂ ਦੇ ਦੌਰੇ 'ਤੇ ਹਨ, ਜਿਸ ਦੌਰਾਨ ਉਹ 16-17 ਜੂਨ ਨੂੰ ਕੈਨੇਡਾ ਵਿਚ ਜੀ -7 ਸੰਮੇਲਨ ਵਿਚ ਸ਼ਾਮਿਲ ਹੋਣਗੇ ਅਤੇ ਕ੍ਰੋਏਸ਼ੀਆ ਦਾ ਵੀ ਦੌਰਾ ਕਰਨਗੇ।

ਪਿਛਲੀ ਖ਼ਬਰ ਸੜਕ ਹਾਦਸੇ ਵਿਚ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਅਗਲੀ ਖ਼ਬਰ ਪੁਣੇ ਵਿਚ ਇੰਦਰਾਣੀ ਨਦੀ 'ਤੇ ਬਣਿਆ ਪੁਲ ਢਹਿ ਗਿਆ, 5 ਲੋਕਾਂ ਦੀ ਮੌਤ