27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2025

'ਅਜੀਤ' ਦੇ ਪੱਤਰਕਾਰ ਸੁਖਪਾਲ ਸਿੰਘ ਢਿੱਲੋਂ ਦਾ ਸੜਕ ਹਾਦਸੇ ਵਿਚ ਦਿਹਾਂਤ

ਸ੍ਰੀ ਮੁਕਤਸਰ ਸਾਹਿਬ ,15 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਤੋਂ 'ਅਜੀਤ 'ਦੇ ਪੱਤਰਕਾਰ ਸੁਖਪਾਲ ਸਿੰਘ ਢਿੱਲੋਂ ਦਾ ਅੱਜ ਸੜਕ ਹਾਦਸੇ ਵਿਚ ਦਿਹਾਂਤ ਹੋ ਗਿਆ। ਉਨ੍ਹਾਂ ਦੀ ਧਰਮ ਪਤਨੀ ਗੰਭੀਰ ਜ਼ਖ਼ਮੀ ਹੋ ...

ਅਜੀਤ ਡੈਸਕ 15-06-2025

ਸ੍ਰੀ ਮੁਕਤਸਰ ਸਾਹਿਬ ,15 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਤੋਂ 'ਅਜੀਤ 'ਦੇ ਪੱਤਰਕਾਰ ਸੁਖਪਾਲ ਸਿੰਘ ਢਿੱਲੋਂ ਦਾ ਅੱਜ ਸੜਕ ਹਾਦਸੇ ਵਿਚ ਦਿਹਾਂਤ ਹੋ ਗਿਆ। ਉਨ੍ਹਾਂ ਦੀ ਧਰਮ ਪਤਨੀ ਗੰਭੀਰ ਜ਼ਖ਼ਮੀ ਹੋ ਗਏ। ਉਹ ਐਕਟਵਾ 'ਤੇ ਆਪਣੇ ਪਿੰਡ ਭਾਗਸਰ ਜਾ ਰਹੇ ਸਨ ਕਿ ਰਸਤੇ ਵਿਚ ਮੋਟਰਸਾਈਕਲ ਸਵਾਰਾਂ ਨੇ ਟੱਕਰ ਮਾਰ ਦਿੱਤੀ। ਇਸ ਬੇਹੱਦ ਦੁਖਦਾਈ ਘਟਨਾ ਤੇ ਪੱਤਰਕਾਰ ਭਾਈਚਾਰੇ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਇਲਾਕੇ ਵਿਚ ਸੋਗ ਹੈ ।

ਪਿਛਲੀ ਖ਼ਬਰ ਬੱਦਲਵਾਈ ਤੇ ਤੇਜ਼ ਹਵਾਵਾਂ ਨੇ ਮੌਸਮ ਕੀਤਾ ਸੁਹਾਵਣਾ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦਾ ਭਲਾ ਕਰ ਸਕਦੀ ਹੈ - ਬਿਕਰਮ ਸਿੰਘ ਮਜੀਠੀਆ