28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਬਠਿੰਡਾ 'ਚ ਥਰਮਲ ਕਲੋਨੀ ਦੇ ਗੇਟ 'ਤੇ ਨੌਜਵਾਨ ਦੇ ਮਾਰੀ ਗੋਲੀ

ਬਠਿੰਡਾ, 16 ਜੂਨ (ਸੱਤਪਾਲ ਸਿੰਘ ਸਿਵੀਆਂ/ਨਾਇਬ ਸਿੰਘ ਸਿੱਧੂ)-ਬਠਿੰਡਾ ਦੀ ਸਰਹਿੰਦ ਨਹਿਰ ਕੋਲ ਸਥਿਤ ਥਰਮਲ ਕਲੋਨੀ ਦੇ ਗੇਟ ਸਾਹਮਣੇ ਕੁਝ ਅਣ-ਪਛਾਤੇ ਵਿਅਕਤੀਆਂ ਵਲੋਂ ਇਕ ਨੌਜਵਾਨ....

ਅਜੀਤ ਡੈਸਕ 16-06-2025

ਬਠਿੰਡਾ, 16 ਜੂਨ (ਸੱਤਪਾਲ ਸਿੰਘ ਸਿਵੀਆਂ/ਨਾਇਬ ਸਿੰਘ ਸਿੱਧੂ)-ਬਠਿੰਡਾ ਦੀ ਸਰਹਿੰਦ ਨਹਿਰ ਕੋਲ ਸਥਿਤ ਥਰਮਲ ਕਲੋਨੀ ਦੇ ਗੇਟ ਸਾਹਮਣੇ ਕੁਝ ਅਣ-ਪਛਾਤੇ ਵਿਅਕਤੀਆਂ ਵਲੋਂ ਇਕ ਨੌਜਵਾਨ ਦੇ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖਮੀ ਦੀ ਪਹਿਚਾਣ ਲਲਿਤ ਕੁਮਾਰ ਵਾਸੀ ਬਠਿੰਡਾ ਵਜੋਂ ਹੋਈ ਹੈ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਘਟਨਾ ਦਾ ਪਤਾ ਚਲਦਿਆਂ ਦੀ ਉੱਚ-ਪੁਲਿਸ ਅਧਿਕਾਰੀ ਮੌਕੇ 'ਤੇ ਪੁੱਜੇ, ਜਿੰਨ੍ਹ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ 24 ਸਾਲਾਂ ਨੌਜਵਾਨ ਨੇ ਕਾਈ ਵੇਈਂ ’ਚ ਲਗਾਈ ਛਲਾਂਗ ਅਗਲੀ ਖ਼ਬਰ ਬਿਹਾਰ: ਸੜਕ ਹਾਦਸੇ ਵਿਚ ਪੰਜ ਲੋਕਾਂ ਦੀ ਮੌਤ