29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਸਰਬਜੋਤ ਸਿੰਘ ਸਾਬੀ ਕਾਂਗਰਸ ਵਿਚ ਸ਼ਾਮਿਲ

ਚੰਡੀਗੜ੍ਹ, 16 ਜੂਨ- ਲੁਧਿਆਣਾ ਜ਼ਿਮਨੀ ਚੋਣ ਵਿਚਾਲ ਅਕਾਲੀ ਦਲ ਦੇ ਆਗੂ ਸਰਬਜੋਤ ਸਿੰਘ ਸਾਬੀ ਅੱਜ ਕਾਂਗਰਸ ਵਿਚ ਸ਼ਾਮਿਲ ਹੋ ਗਏ। ਉਹ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ...

ਅਜੀਤ ਡੈਸਕ 16-06-2025

ਚੰਡੀਗੜ੍ਹ, 16 ਜੂਨ- ਲੁਧਿਆਣਾ ਜ਼ਿਮਨੀ ਚੋਣ ਵਿਚਾਲ ਅਕਾਲੀ ਦਲ ਦੇ ਆਗੂ ਸਰਬਜੋਤ ਸਿੰਘ ਸਾਬੀ ਅੱਜ ਕਾਂਗਰਸ ਵਿਚ ਸ਼ਾਮਿਲ ਹੋ ਗਏ। ਉਹ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਵਿਚ ਪੰਜਾਬ ਕਾਂਗਰਸ ਭਵਨ ਵਿਖੇ ਰਜਿੰਦਰ ਦੀਪਾ ਸਮੇਤ ਕਈ ਹੋਰ ਆਗੂ ਵੀ ਕਾਂਗਰਸ ਵਿਚ ਸ਼ਾਮਿਲ ਹੋਏ ਹਨ।

ਪਿਛਲੀ ਖ਼ਬਰ ਨਸ਼ੇ ਦੇ ਧੰਦੇ ਨਾਲ ਜੁੜੇ ਦੋ ਵਿਅਕਤੀਆਂ ਦੇ ਢਾਹੇ ਘਰ ਅਗਲੀ ਖ਼ਬਰ ਨਸ਼ਿਆਂ ਨੂੰ ਲੈ ਕੇ ਸੁਨੀਲ ਜਾਖੜ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ