29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਨਸ਼ੇ ਦੇ ਧੰਦੇ ਨਾਲ ਜੁੜੇ ਦੋ ਵਿਅਕਤੀਆਂ ਦੇ ਢਾਹੇ ਘਰ

ਬਠਿੰਡਾ, 16 ਜੂਨ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਬਠਿੰਡਾ ਪੁਲਿਸ ਵਲੋਂ ਸਥਾਨਕ ਥੋਬੀਆਣਾ ਬਸਤੀ ਵਿਚ ਨਸ਼ੇ....

ਅਜੀਤ ਡੈਸਕ 16-06-2025

ਬਠਿੰਡਾ, 16 ਜੂਨ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਬਠਿੰਡਾ ਪੁਲਿਸ ਵਲੋਂ ਸਥਾਨਕ ਥੋਬੀਆਣਾ ਬਸਤੀ ਵਿਚ ਨਸ਼ੇ ਦੇ ਧੰਦੇ ਨਾਲ ਜੁੜੇ ਦੋ ਵਿਅਕਤੀਆਂ ਦੇ ਬੁਲਡੋਜ਼ਰ ਨਾਲ ਘਰ ਢਾਹੇ ਗਏ ਹਨ, ਜਿਨ੍ਹਾਂ ਵਿਚ ਇਕ ਔਰਤ ਸ਼ਾਮਿਲ ਹੈ। ਇਸ ਦੌਰਾਨ ਵੱਡੀ ਗਿਣਤੀ ਪੁਲਿਸ ਬਲ ਤਾਇਨਾਤ ਕੀਤਾ ਗਿਆ। ਇਸ ਮੁਹਿੰਮ ਦੀ ਅਗਵਾਈ ਕਰ ਰਹੇ ਉੱਚ ਪੁਲਿਸ ਅਧਿਕਾਰੀਆਂ ਨੇ ਕਿਹਾ ਇਹ ਕਾਰਵਾਈ ਲੋੜੀਂਦੀ ਕਾਨੂੰਨੀ ਪ੍ਰਕਿਰਿਆ ਪੂਰੀ ਕਰਨ ਉਪਰੰਤ ਕੀਤੀ ਗਈ ਹੈ।

ਪਿਛਲੀ ਖ਼ਬਰ ਕੇਂਦਰ ਸਰਕਾਰ ਨੇ ਜਨਗਣਨਾ ਨੋਟੀਫ਼ਿਕੇਸ਼ਨ ਕੀਤਾ ਜਾਰੀ ਅਗਲੀ ਖ਼ਬਰ ਸਰਬਜੋਤ ਸਿੰਘ ਸਾਬੀ ਕਾਂਗਰਸ ਵਿਚ ਸ਼ਾਮਿਲ