29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

6 ਪਸ਼ੂਆਂ ਦੀ ਭੇਤਭਰੀ ਹਾਲਤ 'ਚ ਮੌਤ

ਕਲਾਨੌਰ, (ਗੁਰਦਾਸਪੁਰ), 16 ਜੂਨ (ਪੁਰੇਵਾਲ)-ਜ਼ਿਲ੍ਹਾ ਗੁਰਦਾਸਪੁਰ ਦੇ ਇਤਿਹਾਸਕ ਕਸਬਾ ਕਲਾਨੌਰ...

ਅਜੀਤ ਡੈਸਕ 16-06-2025

ਕਲਾਨੌਰ, (ਗੁਰਦਾਸਪੁਰ), 16 ਜੂਨ (ਪੁਰੇਵਾਲ)-ਜ਼ਿਲ੍ਹਾ ਗੁਰਦਾਸਪੁਰ ਦੇ ਇਤਿਹਾਸਕ ਕਸਬਾ ਕਲਾਨੌਰ ਦੇ ਇਕ ਪਿੰਡ ਵਿਚ ਡੇਰਾ ਲਗਾ ਕੇ ਬੈਠੇ ਗੁਜਰਾਂ ਦੀਆਂ 30 ਪਸ਼ੂਆਂ ਵਿਚੋਂ 6 ਪਸ਼ੂਆਂ ਦੀ ਮੌਤ ਹੋਣ ਦੀ ਖਬਰ ਹੈ। ਕਲਾਨੌਰ ਪਸ਼ੂ ਹਸਪਤਾਲ ਦੇ ਡਾਕਟਰਾਂ ਵਲੋਂ ਪਹੁੰਚ ਕੇ ਬਿਮਾਰ ਡੰਗਰਾਂ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ, ਜਿਸ ਨਾਲ ਜ਼ਿਆਦਾਤਰ ਪਸ਼ੂਆਂ ਦਾ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਡਾਕਟਰਾਂ ਵਲੋਂ ਡੰਗਰਾਂ ਨੂੰ ਮੁਢਲੀ ਸਹਾਇਤਾ ਦਿੱਤੀ ਜਾ ਰਹੀ ਹੈ। 

ਪਿਛਲੀ ਖ਼ਬਰ ਜਲੰਧਰ ਦੇ ਕਾਰੋਬਾਰੀ ਦੀ ਪਤਨੀ ਦੀ ਭੇਤਭਤੀ ਹਾਲਤ 'ਚ ਮਿਲੀ ਲਾਸ਼ ਅਗਲੀ ਖ਼ਬਰ ਐਡਵੋਕੇਟ ਧਾਮੀ ਨੇ ਕੇਂਦਰੀ ਮੰਤਰੀ ਮਜੂਮਦਾਰ ਵਲੋਂ ਸਿੱਖ ਦੀ ਦਸਤਾਰ ’ਤੇ ਚੱਪਲ ਸੁੱਟਣ ਦੀ ਕੀਤੀ ਨਿੰਦਾ