29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

21 ਸਾਲਾ ਲੜਕੀ ਦੀ ਖੂਹ 'ਚ ਡਿੱਗਣ ਨਾਲ ਮੌਤ

ਜੋਗਾ, 16 ਜੂਨ (ਹਰਜਿੰਦਰ ਸਿੰਘ ਚਹਿਲ)-ਮਾਨਸਾ ਜ਼ਿਲ੍ਹੇ ਦੇ ਪਿੰਡ ਜੋਗਾ ਵਿਚ ਮੋਗਾ ਜ਼ਿਲ੍ਹੇ ਦੀ ਸਾਦੀਆ 21 ਸਾਲਾ...

ਅਜੀਤ ਡੈਸਕ 16-06-2025

ਜੋਗਾ, 16 ਜੂਨ (ਹਰਜਿੰਦਰ ਸਿੰਘ ਚਹਿਲ)-ਮਾਨਸਾ ਜ਼ਿਲ੍ਹੇ ਦੇ ਪਿੰਡ ਜੋਗਾ ਵਿਚ ਮੋਗਾ ਜ਼ਿਲ੍ਹੇ ਦੀ ਸਾਦੀਆ 21 ਸਾਲਾ ਕੁੜੀ ਆਪਣੀ ਮਾਸੀ ਦੇ ਪਿੰਡ ਜੋਗਾ ਵਿਖੇ ਆਈ ਹੋਈ ਸੀ ਜੋ ਕਿ ਘਰ ਵਿਚ ਹੀ ਬਣੇ ਪੁਰਾਣੇ ਖੂਹ ਵਿਚ ਡਿੱਗ ਗਈ, ਜਿਸ ਦੇ ਬਚਾਅ ਲਈ ਪ੍ਰਸ਼ਾਸਨ ਵਲੋਂ ਐਨ. ਡੀ. ਆਰ. ਐਫ. ਦੀਆਂ ਟੀਮਾਂ ਵੀ ਬੁਲਾਈਆਂ ਗਈਆਂ ਪਰ ਕਾਫੀ ਸਮਾਂ ਬੀਤਣ ਤੋਂ ਬਾਅਦ ਜਦੋਂ ਸਾਦੀਆ ਨੂੰ ਖੂਹ ਵਿਚੋਂ ਬਾਹਰ ਕੱਢਿਆ ਗਿਆ ਤਾਂ ਉਸਦੀ ਮੌਤ ਹੋ ਚੁੱਕੀ ਸੀ, ਜਿਸ ਨੂੰ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਭੇਜਿਆ ਗਿਆ ਹੈ। 

ਪਿਛਲੀ ਖ਼ਬਰ ਸ਼ੇਰ-ਏ-ਪੰਜਾਬ ਦੀ ਬਰਸੀ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਪਾਕਿ ਨਹੀਂ ਭੇਜਿਆ ਜਾਵੇਗਾ ਸ਼ਰਧਾਲੂਆਂ ਦਾ ਜਥਾ - ਸਕੱਤਰ ਅਗਲੀ ਖ਼ਬਰ ਪੁਰਾਣੀ ਰੰਜਿਸ਼ ਦੇ ਚਲਦਿਆਂ ਚੱਲੀਆਂ ਗੋਲੀਆਂ, 3 ਜ਼ਖਮੀ