30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ ਦਾ ਹੋਇਆ ਅੰਤਿਮ ਸੰਸਕਾਰ

ਰਾਜਕੋਟ, 16 ਜੂਨ-ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ ਦਾ ਅੰਤਿਮ ਸੰਸਕਾਰ ਰਾਜਕੋਟ ਵਿਚ ਜਾਰੀ...

ਅਜੀਤ ਡੈਸਕ 16-06-2025

ਰਾਜਕੋਟ, 16 ਜੂਨ-ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ ਦਾ ਅੰਤਿਮ ਸੰਸਕਾਰ ਰਾਜਕੋਟ ਵਿਚ ਹੋਇਆ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਵੀ ਮੌਜੂਦ ਹਨ। ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ ਨੂੰ 21 ਤੋਪਾਂ ਦੀ ਸਲਾਮੀ ਦਿੱਤੀ ਗਈ। ਸਾਬਕਾ ਮੁੱਖ ਮੰਤਰੀ ਦਾ ਅੰਤਿਮ ਸੰਸਕਾਰ ਪੂਰੇ ਰਾਜਕੀ ਸਨਮਾਨਾਂ ਨਾਲ ਕੀਤਾ ਗਿਆ।

ਪਿਛਲੀ ਖ਼ਬਰ 15,000 ਰੁ. ਰਿਸ਼ਵਤ ਲੈਂਦਾ ਸਫ਼ਾਈ ਇੰਸਪੈਕਟਰ ਕਾਬੂ ਅਗਲੀ ਖ਼ਬਰ ਗੁਜਰਾਤ ਦੇ ਮੁੱਖ ਮੰਤਰੀ ਵਲੋਂ ਵਿਜੇ ਰੁਪਾਣੀ ਨੂੰ ਸ਼ਰਧਾਂਜਲੀ ਭੇਟ