30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਭਾਰਤ ਦੇ ਏਅਰ ਮਾਰਸਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 17 ਜੂਨ (ਜਸਵੰਤ ਸਿੰਘ ਜੱਸ)- ਭਾਰਤ ਵਲੋਂ ਹਾਲ ਹੀ ਵਿਚ ਗੁਆਂਢੀ ਮੁਲਕ ਪਾਕਿਸਤਾਨ ਵਿਰੁੱਧ ਕੀਤੇ ਗਏ ਆਪ੍ਰੇਸ਼ਨ ਸੰਧੂਰ ਦੌਰਾਨ ਅਹਿਮ ਭੂਮਿਕਾ ਨਿਭਾਉਣ ਵਾਲੇ ਦੇਸ਼ ਦੇ ਏਅਰ....

ਅਜੀਤ ਡੈਸਕ 17-06-2025

ਅੰਮ੍ਰਿਤਸਰ, 17 ਜੂਨ (ਜਸਵੰਤ ਸਿੰਘ ਜੱਸ)- ਭਾਰਤ ਵਲੋਂ ਹਾਲ ਹੀ ਵਿਚ ਗੁਆਂਢੀ ਮੁਲਕ ਪਾਕਿਸਤਾਨ ਵਿਰੁੱਧ ਕੀਤੇ ਗਏ ਆਪ੍ਰੇਸ਼ਨ ਸੰਧੂਰ ਦੌਰਾਨ ਅਹਿਮ ਭੂਮਿਕਾ ਨਿਭਾਉਣ ਵਾਲੇ ਦੇਸ਼ ਦੇ ਏਅਰ ਮਾਰਸ਼ਲ ਏ. ਕੇ. ਭਾਰਤੀ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ। ਇਸ ਉਪਰੰਤ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਸੂਚਨਾ ਕੇਂਦਰ ਵਿਖੇ ਸਹਾਇਕ ਸੂਚਨਾ ਅਧਿਕਾਰੀ ਜਤਿੰਦਰ ਪਾਲ ਸਿੰਘ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਤੇ ਹੋਰਨਾਂ ਵਲੋਂ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

ਪਿਛਲੀ ਖ਼ਬਰ ਪਤੀ ਨੇ ਕੀਤਾ ਪਤਨੀ ਦਾ ਕਤਲ ਅਗਲੀ ਖ਼ਬਰ ⭐ਮਾਣਕ-ਮੋਤੀ ⭐