30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਖੱਡ ’ਚ ਡਿੱਗੀ ਨਿੱਜੀ ਕੰਪਨੀ ਦੀ ਬੱਸ

ਮੰਡੀ (ਹਿਮਾਚਲ ਪ੍ਰਦੇਸ਼), 17 ਜੂਨ- ਅੱਜ ਹਿਮਾਚਲ ਦੇ ਮੰਡੀ ਵਿਖੇ ਇਕ ਵੱਡਾ ਹਾਦਸਾ ਵਾਪਰਿਆ ਹੈ। ਸਰਕਾਘਾਟ ਦੇ ਪਟੜੀਘਾਟ ਵਿਖੇ ਭਾਰੀ ਮੀਂਹ ਦੇ ਕਾਰਨ ਇਕ ਨਿੱਜੀ ਕੰਪਨੀ ਦੀ ਬੱਸ....

ਅਜੀਤ ਡੈਸਕ 17-06-2025

ਮੰਡੀ (ਹਿਮਾਚਲ ਪ੍ਰਦੇਸ਼), 17 ਜੂਨ- ਅੱਜ ਹਿਮਾਚਲ ਦੇ ਮੰਡੀ ਵਿਖੇ ਇਕ ਵੱਡਾ ਹਾਦਸਾ ਵਾਪਰਿਆ ਹੈ। ਸਰਕਾਘਾਟ ਦੇ ਪਟੜੀਘਾਟ ਵਿਖੇ ਭਾਰੀ ਮੀਂਹ ਦੇ ਕਾਰਨ ਇਕ ਨਿੱਜੀ ਕੰਪਨੀ ਦੀ ਬੱਸ ਖੱਡ ਵਿਚ ਜਾ ਡਿੱਗੀ, ਜਿਸ ਵਿਚ 15 ਤੋਂ 20 ਲੋਕਾਂ ਦੀ ਜ਼ਖਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ 3 ਲੋਕਾਂ ਦੀ ਬੱਸ ਹੇਠਾਂ ਦੱਬੇ ਹੋਣ ਦਾ ਵੀ ਖ਼ਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ। ਮੌਕੇ ’ਤੇ ਪੁੱਜੇ ਕੇ ਪ੍ਰਸ਼ਾਸਨ ਵਲੋਂ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ।

ਪਿਛਲੀ ਖ਼ਬਰ ਈਰਾਨ: ਭਾਰਤੀ ਦੂਤਾਵਾਸ ਨੇ ਸਾਰੇ ਭਾਰਤੀ ਨਾਗਰਿਕਾਂ ਨੂੰ ਸਫ਼ਾਰਤਖ਼ਾਨੇ ਨਾਲ ਰਾਬਤਾ ਕਾਇਮ ਕਰਨ ਦੀ ਦਿੱਤੀ ਸਲਾਹ ਅਗਲੀ ਖ਼ਬਰ ਪੁਰਾਣੀ ਰੰਜਿਸ਼ ਦੇ ਚੱਲਦਿਆਂ ਤਿੰਨ ਭਰਾਵਾਂ ’ਤੇ ਹਮਲਾ, ਇਕ ਦੀ ਮੌਤ