30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਟਰੰਪ ਨੇ ਜੀ- 7 ਸੰਮੇਲਨ ਨੂੰ ਵਿਚਕਾਰ ਛੱਡਿਆ, ਇਜ਼ਰਾਈਲ-ਈਰਾਨ ਟਕਰਾਅ ਕਾਰਨ ਲਿਆ ਫੈਸਲਾ

ਕੈਲਗਰੀ, 17 ਜੂਨ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਜੀ- 7 ਸੰਮੇਲਨ ਲਈ ਕੈਨੇਡਾ ਪਹੁੰਚੇ ਸਨ, ਪਰ ਈਰਾਨ ਅਤੇ ਇਜ਼ਰਾਈਲ ਵਿਚਕਾਰ ਵਧਦੇ ਟਕਰਾਅ ਕਾਰਨ, ਟਰੰਪ ਹੁਣ ਇਕ ਦਿਨ ਪਹਿਲਾਂ ਹੀ ਵਾਪਸ ਆ ਰਹੇ ਹਨ। ਟਰੰਪ ਨੇ ਉਪ ਰਾਸ਼ਟਰਪਤੀ ਜੇ.ਡੀ.....

ਅਜੀਤ ਡੈਸਕ 17-06-2025

ਕੈਲਗਰੀ, 17 ਜੂਨ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਜੀ- 7 ਸੰਮੇਲਨ ਲਈ ਕੈਨੇਡਾ ਪਹੁੰਚੇ ਸਨ, ਪਰ ਈਰਾਨ ਅਤੇ ਇਜ਼ਰਾਈਲ ਵਿਚਕਾਰ ਵਧਦੇ ਟਕਰਾਅ ਕਾਰਨ, ਟਰੰਪ ਹੁਣ ਇਕ ਦਿਨ ਪਹਿਲਾਂ ਹੀ ਵਾਪਸ ਆ ਰਹੇ ਹਨ। ਟਰੰਪ ਨੇ ਉਪ ਰਾਸ਼ਟਰਪਤੀ ਜੇ.ਡੀ. ਵੈਂਸ ਅਤੇ ਪੱਛਮੀ ਏਸ਼ੀਆ ਵਿਚ ਉਨ੍ਹਾਂ ਦੇ ਵਿਸ਼ੇਸ਼ ਪ੍ਰਤੀਨਿਧੀ ਸਟੀਵ ਵਿਟਕੌਫ ਨੂੰ ਈਰਾਨ ਨਾਲ ਮੀਟਿੰਗ ਕਰਨ ਦੇ ਨਿਰਦੇਸ਼ ਦਿੱਤੇ ਹਨ। ਟਰੰਪ ਦਾ ਮੰਨਣਾ ਹੈ ਕਿ ਈਰਾਨ ਗੱਲਬਾਤ ਲਈ ਤਿਆਰ ਹੋਵੇਗਾ। ਇਹ ਜਾਣਕਾਰੀ ਵਾਈਟ ਹਾਊਸ ਵਲੋਂ ਸਾਂਝੀ ਕੀਤੀ ਗਈ।

ਪਿਛਲੀ ਖ਼ਬਰ ਦੱਖਣ-ਪੱਛਮੀ ਦਿਲੀ ਵਿਚ ਬੰਦੂਕ ਦੀ ਨੋਕ ’ਤੇ ਤਿੰਨ ਵਿਅਕਤੀਆਂ ਨੇ ਖੋਹੀ ਐਸ.ਯੂ.ਵੀ. ਕਾਰ ਅਗਲੀ ਖ਼ਬਰ ਟਰਾਲੇ ਨਾਲ ਟਕਰਾਈ ਪੁਲਿਸ ਦੀ ਗੱਡੀ, ਏ.ਐਸ.ਆਈ. ਦੀ ਮੌਤ