31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਹਿਮਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 17 ਜੂਨ (ਜਸਵੰਤ ਸਿੰਘ ਜੱਸ)- ਹਿਮਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਸ੍ਰੀ ਮੁਕੇਸ਼ ਅਗਨੀਹੋਤਰੀ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਮੌਕੇ ਉਨ੍ਹਾਂ....

ਅਜੀਤ ਡੈਸਕ 17-06-2025

ਅੰਮ੍ਰਿਤਸਰ, 17 ਜੂਨ (ਜਸਵੰਤ ਸਿੰਘ ਜੱਸ)- ਹਿਮਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਸ੍ਰੀ ਮੁਕੇਸ਼ ਅਗਨੀਹੋਤਰੀ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਮੌਕੇ ਉਨ੍ਹਾਂ ਨਾਲ ਹਿਮਾਚਲ ਦੇ ਵਿਧਾਇਕ ਹਰਦੀਪ ਸਿੰਘ ਬਾਵਾ ਅਤੇ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।

ਪਿਛਲੀ ਖ਼ਬਰ ਸੋਸ਼ਲ ਮੀਡੀਆ ਇਨਫਲੂਐਂਸਰ ਦੀਪਿਕਾ ਨੂੰ ਧਮਕੀ ਦੇਣ ਵਾਲਾ ਦੋਸ਼ੀ ਗ੍ਰਿਫ਼ਤਾਰ ਅਗਲੀ ਖ਼ਬਰ ਦੱਖਣ-ਪੱਛਮੀ ਦਿਲੀ ਵਿਚ ਬੰਦੂਕ ਦੀ ਨੋਕ ’ਤੇ ਤਿੰਨ ਵਿਅਕਤੀਆਂ ਨੇ ਖੋਹੀ ਐਸ.ਯੂ.ਵੀ. ਕਾਰ