31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਅੱਜ ਹੋਵੇਗੀ ਵਿਦੇਸ਼ ਮਾਮਲਿਆਂ ਬਾਰੇ ਸਥਾਈ ਕਮੇਟੀ ਦੀ ਮੀਟਿੰਗ

ਨਵੀਂ ਦਿੱਲੀ, 17 ਜੂਨ- ਵਿਦੇਸ਼ ਮਾਮਲਿਆਂ ਬਾਰੇ ਸਥਾਈ ਕਮੇਟੀ ਦੀ ਮੀਟਿੰਗ ਅੱਜ ਸ਼ਾਮ 4 ਵਜੇ ਹੋਵੇਗੀ। ਅੱਜ ਦੀ ਮੀਟਿੰਗ ਵਿਚ ਵਿਦੇਸ਼ ਮੰਤਰਾਲੇ ਅਤੇ ਰੱਖਿਆ ਮੰਤਰਾਲੇ ਦੇ ਨੁਮਾਇੰਦੇ ‘ਭਾਰਤ....

ਅਜੀਤ ਡੈਸਕ 17-06-2025

ਨਵੀਂ ਦਿੱਲੀ, 17 ਜੂਨ- ਵਿਦੇਸ਼ ਮਾਮਲਿਆਂ ਬਾਰੇ ਸਥਾਈ ਕਮੇਟੀ ਦੀ ਮੀਟਿੰਗ ਅੱਜ ਸ਼ਾਮ 4 ਵਜੇ ਹੋਵੇਗੀ। ਅੱਜ ਦੀ ਮੀਟਿੰਗ ਵਿਚ ਵਿਦੇਸ਼ ਮੰਤਰਾਲੇ ਅਤੇ ਰੱਖਿਆ ਮੰਤਰਾਲੇ ਦੇ ਨੁਮਾਇੰਦੇ ‘ਭਾਰਤ ਦੀ ਹਿੰਦ ਮਹਾਸਾਗਰ ਰਣਨੀਤੀ ਦਾ ਮੁਲਾਂਕਣ’ ਵਿਸ਼ੇ ਦੀ ਜਾਂਚ ਦੇ ਸੰਬੰਧ ਵਿਚ ਆਪਣੇ ਮੌਖਿਕ ਸਬੂਤ ਦਰਜ ਕਰਨਗੇ। ਕਾਂਗਰਸ ਸੰਸਦ ਮੈਂਬਰ ਡਾ. ਸ਼ਸ਼ੀ ਥਰੂਰ ਕਮੇਟੀ ਦੇ ਚੇਅਰਮੈਨ ਹਨ।

ਪਿਛਲੀ ਖ਼ਬਰ ਨੌਜਵਾਨ ਦੀ ਭੇਦ ਭਰੇ ਹਾਲਾਤ ਵਿਚ ਮੌਤ, ਪਰਿਵਾਰ ਨੇ ਕਤਲ ਕਰਨ ਦੇ ਲਗਾਏ ਦੋਸ਼ ਅਗਲੀ ਖ਼ਬਰ ਮੈਕਰੋਨ ਹਮੇਸ਼ਾ ਦਿੰਦੇ ਹਨ ਝੂਠੇ ਬਿਆਨ- ਟਰੰਪ