31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਲੁਧਿਆਣਾ (ਪੱਛਮੀ) ਜ਼ਿਮਨੀ ਚੋਣ: ਅੱਜ ਚੋਣ ਪ੍ਰਚਾਰ ਦਾ ਆਖ਼ਰੀ ਦਿਨ

ਚੰਡੀਗੜ੍ਹ, 17 ਜੂਨ- ਲੁਧਿਆਣਾ (ਪੱਛਮੀ) ਜ਼ਿਮਨੀ ਚੋਣ ਲਈ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਅੱਜ ਸ਼ਾਮ 5 ਵਜੇ ਚੋਣ ਪ੍ਰਚਾਰ ਥੰਮ ਜਾਵੇਗਾ ਤੇ ਉਸ ਤੋਂ ਬਾਅਦ ਡੋਰ ਟੂ ਡੋਰ ਪ੍ਰਚਾਰ ਹੀ ਕੀਤਾ ਜਾ ਸਕੇਗਾ।

ਅਜੀਤ ਡੈਸਕ 17-06-2025

ਚੰਡੀਗੜ੍ਹ, 17 ਜੂਨ- ਲੁਧਿਆਣਾ (ਪੱਛਮੀ) ਜ਼ਿਮਨੀ ਚੋਣ ਲਈ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਅੱਜ ਸ਼ਾਮ 5 ਵਜੇ ਚੋਣ ਪ੍ਰਚਾਰ ਥੰਮ ਜਾਵੇਗਾ ਤੇ ਉਸ ਤੋਂ ਬਾਅਦ ਡੋਰ ਟੂ ਡੋਰ ਪ੍ਰਚਾਰ ਹੀ ਕੀਤਾ ਜਾ ਸਕੇਗਾ।

ਪਿਛਲੀ ਖ਼ਬਰ 25 ਸਾਲਾਂ ਨੌਜਵਾਨ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ ਅਗਲੀ ਖ਼ਬਰ ਨੌਜਵਾਨ ਦੀ ਭੇਦ ਭਰੇ ਹਾਲਾਤ ਵਿਚ ਮੌਤ, ਪਰਿਵਾਰ ਨੇ ਕਤਲ ਕਰਨ ਦੇ ਲਗਾਏ ਦੋਸ਼