31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

9.400 ਕਿਲੋਗ੍ਰਾਮ ਹੈਰੋਇਨ ਤੇ 2 ਲੱਖ ਰੁਪਏ ਡਰੱਗ ਮਨੀ ਸਮੇਤ ਦੋ ਨਸ਼ਾ ਤਸਕਰ ਕਾਬੂ

ਫ਼ਿਰੋਜ਼ਪੁਰ, 17 ਜੂਨ (ਗੁਰਿੰਦਰ ਸਿੰਘ)- ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਫ਼ਿਰੋਜ਼ਪੁਰ ਪੁਲਿਸ ਨੂੰ ਅੱਜ ਉਸ ਵੇਲੇ ਵੱਡੀ ਸਫ਼ਲਤਾ ਹਾਸਲ ਹੋਈ ਜਦੋਂ ਸੀ.ਆਈ.ਏ. ਸਟਾਫ਼ ਜੀਰਾ ਦੀ ਟੀਮ....

ਅਜੀਤ ਡੈਸਕ 17-06-2025

ਫ਼ਿਰੋਜ਼ਪੁਰ, 17 ਜੂਨ (ਗੁਰਿੰਦਰ ਸਿੰਘ)- ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਫ਼ਿਰੋਜ਼ਪੁਰ ਪੁਲਿਸ ਨੂੰ ਅੱਜ ਉਸ ਵੇਲੇ ਵੱਡੀ ਸਫ਼ਲਤਾ ਹਾਸਲ ਹੋਈ ਜਦੋਂ ਸੀ.ਆਈ.ਏ. ਸਟਾਫ਼ ਜੀਰਾ ਦੀ ਟੀਮ ਵਲੋਂ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਈ 9 ਕਿਲੋ 400 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਡੀ.ਆਈ.ਜੀ. ਫ਼ਿਰੋਜ਼ਪੁਰ ਰੇਂਜ ਹਰਮਨਬੀਰ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫੜੇ ਗਏ ਦੋਸ਼ੀਆਂ ਕੋਲੋਂ 2 ਲੱਖ 10 ਹਜ਼ਾਰ ਰੁਪਏ ਡਰੱਗ ਮਨੀ ਤੇ ਇਕ ਮੋਟਰਸਾਈਕਲ ਵੀ ਬਰਾਮਦ ਹੋਇਆ ਹੈ।

ਪਿਛਲੀ ਖ਼ਬਰ ਸਮ੍ਰਿਤੀ ਮੰਧਾਨਾ ਨੇ ਆਈ.ਸੀ.ਸੀ. ਮਹਿਲਾ ਇਕ ਦਿਨਾਂ ਮੈਚ 'ਚ ਮੁੜ ਨੰਬਰ 1 ਰੈਂਕਿੰਗ ਹਾਸਲ ਕੀਤੀ ਅਗਲੀ ਖ਼ਬਰ ਅਟਾਰੀ ਸਰਹੱਦ ਦੇ ਨਜ਼ਦੀਕ ਬਦਮਾਸ਼ਾਂ ਤੇ ਪੁਲਿਸ ਦਰਮਿਆਨ ਹੋਇਆ ਮੁਕਾਬਲਾ