30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ 'ਚ ਨਾਇਬ ਤਹਿਸੀਲਦਾਰ ਧੂਤ ਗ੍ਰਿਫ਼ਤਾਰ

ਹੁਸ਼ਿਆਰਪੁਰ, 17 ਜੂਨ (ਬਲਜਿੰਦਰਪਾਲ ਸਿੰਘ)-ਚੌਕਸੀ ਵਿਭਾਗ ਵਲੋਂ ਜ਼ਿਲ੍ਹੇ ਦੇ ਪਿੰਡ ਧੂਤ ਕਲਾਂ ਦੇ ਵਾਸੀ...

ਅਜੀਤ ਡੈਸਕ 17-06-2025

ਹੁਸ਼ਿਆਰਪੁਰ, 17 ਜੂਨ (ਬਲਜਿੰਦਰਪਾਲ ਸਿੰਘ)-ਚੌਕਸੀ ਵਿਭਾਗ ਵਲੋਂ ਜ਼ਿਲ੍ਹੇ ਦੇ ਪਿੰਡ ਧੂਤ ਕਲਾਂ ਦੇ ਵਾਸੀ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਚੌਕਸੀ ਵਿਭਾਗ ਦੇ ਡੀ.ਐਸ.ਪੀ. ਮੁਨੀਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਜਲੰਧਰ ਰੇਂਜ ਵਲੋਂ ਜਾਂਚ ਉਪਰੰਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਧੂਤ 'ਤੇ ਆਪਣੇ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਂਅ 'ਤੇ ਜਾਇਜ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਲੱਗੇ ਦੋਸ਼ਾਂ ਦੀ ਜਾਂਚ ਕੀਤੀ ਗਈ ਸੀ। 

ਪਿਛਲੀ ਖ਼ਬਰ ਭਾਖੜਾ ਨਹਿਰ ਦੇ ਗੋਲੇਵਾਲਾ ਹੈੱਡ ਤੋਂ ਵਿਅਕਤੀ ਦੀ ਮਿਲੀ ਲਾਸ਼ ਅਗਲੀ ਖ਼ਬਰ ਏਅਰ ਇੰਡੀਆ ਨੇ 6 ਅੰਤਰਰਾਸ਼ਟਰੀ ਉਡਾਣਾਂ ਰੱਦ ਕੀਤੀਆਂ