ਨਵੀਂ ਦਿੱਲੀ, 17 ਜੂਨ-ਭਾਰੀ ਮੀਂਹ ਤੋਂ ਬਾਅਦ ਰਾਸ਼ਟਰੀ ਰਾਜਧਾਨੀ ਦੇ ਕਈ ਹਿੱਸਿਆਂ ਵਿਚ ਪਾਣੀ ਭਰ ਗਿਆ ਹੈ। ਲਗਾਤਾਰ ਮੀਂਹ ਪੈਣ ਤੋਂ ਬਾਅਦ ਘੱਟੋ-ਘੱਟ 12 ਉਡਾਣਾਂ ਨੂੰ ਡਾਇਵਰਟ ਕੀਤਾ ਗਿਆ। ਇੰਡੀਗੋ, ਸਪਾਈਸਜੈੱਟ ਅਤੇ ਏਅਰ ਇੰਡੀਆ ਨੇ ਵੀ ਯਾਤਰੀਆਂ ਲਈ ਸਲਾਹ ਜਾਰੀ ਕੀਤੀ, ਉਨ੍ਹਾਂ ਨੂੰ ਆਪਣੀ ਉਡਾਣ ਦੀ ਸਥਿਤੀ 'ਤੇ ਨਜ਼ਰ ਰੱਖਣ ਦੀ ਅਪੀਲ ਕੀਤੀ।
ਤਾਜ਼ਾ ਖ਼ਬਰਾਂ
Free
ਦਿੱਲੀ 'ਚ ਭਾਰੀ ਬਾਰਿਸ਼ ਨਾਲ ਕਈ ਇਲਾਕੇ ਜਲਥਲ
ਨਵੀਂ ਦਿੱਲੀ, 17 ਜੂਨ-ਭਾਰੀ ਮੀਂਹ ਤੋਂ ਬਾਅਦ ਰਾਸ਼ਟਰੀ ਰਾਜਧਾਨੀ ਦੇ ਕਈ ਹਿੱਸਿਆਂ ਵਿਚ ਪਾਣੀ...
ਅਜੀਤ ਡੈਸਕ
17-06-2025