29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਲੰਗਾਹ ਬਾਰੇ ਬਿਕਰਮ ਸਿੰਘ ਮਜੀਠੀਆ ਦੇ ਕੀ ਹਨ ਵਿਚਾਰ- ਅਮਨ ਅਰੋੜਾ

ਚੰਡੀਗੜ੍ਹ, 18 ਜੂਨ- ਆਪ ਮੰਤਰੀ ਡਾ. ਰਵਜੋਤ ਦੇ ਮਾਮਲੇ ’ਤੇ ‘ਆਪ’ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਪਲਟਵਾਰ ਕੀਤਾ ਹੈ। ਉਨ੍ਹਾਂ ਬਿਕਰਮ ਸਿੰਘ ਮਜੀਠੀਆ ਨੂੰ ਸਵਾਲ ਪੁੱਛਦੇ ਹੋਏ....

ਅਜੀਤ ਡੈਸਕ 18-06-2025

ਚੰਡੀਗੜ੍ਹ, 18 ਜੂਨ- ਆਪ ਮੰਤਰੀ ਡਾ. ਰਵਜੋਤ ਦੇ ਮਾਮਲੇ ’ਤੇ ‘ਆਪ’ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਪਲਟਵਾਰ ਕੀਤਾ ਹੈ। ਉਨ੍ਹਾਂ ਬਿਕਰਮ ਸਿੰਘ ਮਜੀਠੀਆ ਨੂੰ ਸਵਾਲ ਪੁੱਛਦੇ ਹੋਏ ਕਿਹਾ ਕਿ ਤੁਹਾਡੇ ਲੰਗਾਹ ਬਾਰੇ ਕੀ ਵਿਚਾਰ ਹਨ? ਉਨ੍ਹਾਂ ਅੱਗੇ ਕਿਹਾ ਕਿ ਅਜਿਹਾ ਸਭ ਕੁਝ ਚੋਣਾਂ ਦੇ ਸਮੇਂ ਹੀ ਬਾਹਰ ਕਿਉਂ ਆਉਂਦਾ ਹੈ। ਉਨ੍ਹਾਂ ਅੱਗੇ ਕਿਹਾ ਇੰਨੀ ਜ਼ਿਆਦਾ ਹਲਕੀ ਰਾਜਨੀਤੀ ਨਹੀਂ ਕਰਨੀ ਚਾਹੀਦੀ ਤੇ ਇਹ ਲੋਕ ਹੁਣ ਬੈਡਰੂਮਾਂ ਤੱਕ ਵੀ ਪਹੁੰਚ ਗਏ ਹਨ।

ਪਿਛਲੀ ਖ਼ਬਰ ਉਤਰਾਖ਼ੰਡ: ਪਹਾੜੀ ਦੀ ਚੋਟੀ ਤੋਂ ਪੱਥਰ ਡਿੱਗਣ ਕਾਰਨ ਦੋ ਦੀ ਮੌਤ ਅਗਲੀ ਖ਼ਬਰ ਫਾਸਟੈਗ ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ