ਮੁਹਾਲੀ, 18 ਜੂਨ- ਮੁਹਾਲੀ ਪੁਲਿਸ ਵਲੋਂ 50 ਕਰੋੜ ਦੀ ਧੋਖਾਧੜੀ ਕਰਨ ਵਾਲੇ ਗਰੋਹ ਦਾ ਪਰਦਾਫ਼ਾਸ਼ ਕੀਤਾ ਗਿਆ ਹੈ। ਇਸ ਵਿਚ ਇਕ ਲੜਕੀ ਸਮੇਤ ਕੁੱਲ 8 ਜਣਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਡੀ. ਐਸ. ਪੀ. ਸਾਈਬਰ ਕ੍ਰਾਈਮ ਰੁਪਿੰਦਰਦੀਪ ਕੌਰ ਸੋਹੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਗੈਰ-ਕਾਨੂੰਨੀ ਕਾਲ ਸੈਂਟਰ ਰਾਹੀਂ ਲੋਕਾਂ ਨੂੰ ਆਪਣਆ ਸ਼ਿਕਾਰ ਬਣਾਉਂਦੇ ਸਨ।
ਤਾਜ਼ਾ ਖ਼ਬਰਾਂ
Free
ਮੁਹਾਲੀ ਪੁਲਿਸ ਵਲੋਂ 50 ਕਰੋੜ ਦੀ ਧੋਖਾਧੜੀ ਵਾਲੇ ਗਰੋਹ ਦਾ ਪਰਦਾਫ਼ਾਸ਼
ਮੁਹਾਲੀ, 18 ਜੂਨ- ਮੁਹਾਲੀ ਪੁਲਿਸ ਵਲੋਂ 50 ਕਰੋੜ ਦੀ ਧੋਖਾਧੜੀ ਕਰਨ ਵਾਲੇ ਗਰੋਹ ਦਾ ਪਰਦਾਫ਼ਾਸ਼ ਕੀਤਾ ਗਿਆ ਹੈ। ਇਸ ਵਿਚ ਇਕ ਲੜਕੀ ਸਮੇਤ ਕੁੱਲ 8 ਜਣਿਆਂ ਨੂੰ ਗ੍ਰਿਫਤਾਰ ਕੀਤਾ...
ਅਜੀਤ ਡੈਸਕ
18-06-2025