28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਗੜ੍ਹਸ਼ੰਕਰ ਵਿਖੇ ਬਸਪਾ ਵਲੋਂ ਵਿਸ਼ਾਲ ਧਰਨਾ ਸ਼ੁਰੂ

ਗੜ੍ਹਸ਼ੰਕਰ, 18 ਜੂਨ (ਧਾਲੀਵਾਲ)-ਪੰਜਾਬ ਸੰਭਾਲੋ ਮੁਹਿੰਮ ਤਹਿਤ ਬਸਪਾ ਪੰਜਾਬ...

ਅਜੀਤ ਡੈਸਕ 18-06-2025

ਗੜ੍ਹਸ਼ੰਕਰ, 18 ਜੂਨ (ਧਾਲੀਵਾਲ)-ਪੰਜਾਬ ਸੰਭਾਲੋ ਮੁਹਿੰਮ ਤਹਿਤ ਬਸਪਾ ਪੰਜਾਬ ਵਲੋਂ ਪੰਜਾਬ ਵਿਚਲੀ ਅਮਨ ਕਾਨੂੰਨ ਦੀ ਹਾਲਤ ਡਾ. ਬੀ. ਆਰ. ਅੰਬੇਡਕਰ ਦੇ ਬੁੱਤਾਂ ਦੀ ਬੇਅਦਬੀ, ਖੁਰਾਲਗੜ੍ਹ ਸਾਹਿਬ ਵਿਖੇ ਖੁੱਲ੍ਹੇ ਸ਼ਰਾਬ ਦੇ ਨਾਜਾਇਜ਼ ਠੇਕੇ ਖਿਲਾਫ ਖੁਰਾਲਗੜ੍ਹ ਸਾਹਿਬ ਤੋਂ ਰੋਸ ਮਾਰਚ ਸ਼ੁਰੂ ਕਰਕੇ ਬੱਸ ਸਟੈਂਡ ਗੜ੍ਹਸ਼ੰਕਰ ਵਿਖੇ ਵਿਸ਼ਾਲ ਧਰਨਾ ਆਰੰਭ ਕੀਤਾ ਗਿਆ, ਜਿਸ ਦੀ ਅਗਵਾਈ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਵਲੋਂ ਕੀਤੀ ਜਾ ਰਹੀ ਹੈ। 

ਪਿਛਲੀ ਖ਼ਬਰ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ, ਦੂਜਾ ਜ਼ਖਮੀ ਅਗਲੀ ਖ਼ਬਰ ਸੋਸ਼ਲ ਮੀਡੀਆ ’ਤੇ ਫੋਟੋ ਦੇਖ ਹੋਇਆ ਬਹੁਤ ਦੁੱਖ- ਡਾ. ਰਵਜੋਤ ਸਿੰਘ