28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕ੍ਰੋਏਸ਼ੀਆ ਪੁੱਜੇ

ਨਵੀਂ ਦਿੱਲੀ, 18 ਜੂਨ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੈਨੇਡਾ ਦੇ ਕਾਨਾਨਾਸਕਿਸ ਦੀ ਆਪਣੀ ਫੇਰੀ ਸਮਾਪਤ ਕਰਨ...

ਅਜੀਤ ਡੈਸਕ 18-06-2025

ਨਵੀਂ ਦਿੱਲੀ, 18 ਜੂਨ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੈਨੇਡਾ ਦੇ ਕਾਨਾਨਾਸਕਿਸ ਦੀ ਆਪਣੀ ਫੇਰੀ ਸਮਾਪਤ ਕਰਨ ਤੋਂ ਬਾਅਦ ਆਪਣੇ ਤਿੰਨ ਦੇਸ਼ਾਂ ਦੇ ਦੌਰੇ ਦੇ ਆਖਰੀ ਪੜਾਅ, ਕ੍ਰੋਏਸ਼ੀਆ ਦੇ ਜ਼ਾਗਰੇਬ ਪਹੁੰਚੇ। ਜਿਥੇ ਉਨ੍ਹਾਂ ਨੇ 51ਵੇਂ G7 ਸੰਮੇਲਨ ਵਿਚ ਹਿੱਸਾ ਲਿਆ। ਇਹ ਕਿਸੇ ਭਾਰਤੀ ਪ੍ਰਧਾਨ ਮੰਤਰੀ ਦਾ ਕ੍ਰੋਏਸ਼ੀਆ ਦਾ ਪਹਿਲਾ ਦੌਰਾ ਹੋਵੇਗਾ ਜੋ ਕਿ ਦੁਵੱਲੇ ਸਬੰਧਾਂ ਵਿਚ ਇਕ ਮਹੱਤਵਪੂਰਨ ਮੀਲ ਪੱਥਰ ਹੈ। 

ਪਿਛਲੀ ਖ਼ਬਰ ਕੰਚਨ ਕੁਮਾਰੀ ਕਤਲਕਾਂਡ : ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥਾਂ 'ਚ ਲੈਣ ਦੀ ਇਜਾਜ਼ਤ ਨਹੀਂ - ਮਹਿਲਾ ਕਮਿਸ਼ਨ ਚੇਅਰਪਰਸਨ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਨੇ ਭਾਈ ਰਣਜੀਤ ਸਿੰਘ ਵਲੋਂ ਘੱਟ ਕੀਮਤ 'ਤੇ ਜ਼ਮੀਨ ਵੇਚਣ ਦੇ ਲਗਾਏ ਦੋਸ਼ਾਂ ਦਾ ਕੀਤਾ ਖੰਡਨ