28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਗੁਰਦਾਸਪੁਰ ਦੀ ਸਟੇਟ ਬੈਂਕ ਆਫ਼ ਇੰਡੀਆ ਬਰਾਂਚ ’ਚ ਲੱਗੀ ਅੱਗ

ਗੁਰਦਾਸਪੁਰ, 18 ਜੂਨ (ਚੱਕਰਾਜਾ)-ਗੁਰਦਾਸਪੁਰ ਸ਼ਹਿਰ ਦੇ ਹਨੂੰਮਾਨ ਚੌਕ ਸਥਿਤ ਸਟੇਟ ਬੈਂਕ ਆਫ਼...

ਅਜੀਤ ਡੈਸਕ 18-06-2025

ਗੁਰਦਾਸਪੁਰ, 18 ਜੂਨ (ਚੱਕਰਾਜਾ)-ਗੁਰਦਾਸਪੁਰ ਸ਼ਹਿਰ ਦੇ ਹਨੂੰਮਾਨ ਚੌਕ ਸਥਿਤ ਸਟੇਟ ਬੈਂਕ ਆਫ਼ ਇੰਡੀਆ ਦੀ ਬਰਾਂਚ ’ਚ ਉਸ ਵੇਲੇ ਹਫ਼ੜਾ ਦਫ਼ੜੀ ਮੱਚ ਗਈ, ਜਦੋਂ ਅਚਾਨਕ ਬੈਂਕ ਦੇ ਅੰਦਰ ਅੱਗ ਲੱਗ ਗਈ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵਲੋਂ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਉਣ ਲਈ ਪੂਰੀ ਜੱਦੋ-ਜਹਿਦ ਕੀਤੀ ਗਈ। ਅੱਗ ਲੱਗਣ ਦਾ ਕਾਰਨ ਏ.ਸੀ. ਦਾ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਦੇਰ ਸ਼ਾਮ ਤੱਕ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ’ਤੇ ਕਾਬੂ ਪਾਉਣ ਵਿਚ ਜੁੱਟੀਆਂ ਹੋਈਆਂ ਸਨ।
 

ਪਿਛਲੀ ਖ਼ਬਰ ਐਮ.ਐਸ.ਪੀ. ਗਾਰੰਟੀ ਕਾਨੂੰਨ ਬਣਾਉਣ ਲਈ ਹੋਵੇਗਾ ਵੱਡਾ ਅੰਦੋਲਨ - ਜਗਜੀਤ ਡੱਲੇਵਾਲ ਅਗਲੀ ਖ਼ਬਰ ਏਅਰ ਇੰਡੀਆ ਨੇ 3 ਅੰਤਰਰਾਸ਼ਟਰੀ ਉਡਾਣਾਂ ਕੀਤੀਆਂ ਰੱਦ