27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਲੁਧਿਆਣਾ (ਪੱਛਮੀ) ਜ਼ਿਮਨੀ ਚੋਣ- ਵੋਟਿੰਗ ਹੋਈ ਸ਼ੁਰੂ

ਲੁਧਿਆਣਾ, 19 ਜੂਨ- ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ’ਤੇ ਉਪ ਚੋਣ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਇਸ ਸੀਟ ’ਤੇ 1,75,469 ਵੋਟਰ....

ਅਜੀਤ ਡੈਸਕ 19-06-2025

ਲੁਧਿਆਣਾ, 19 ਜੂਨ- ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ’ਤੇ ਉਪ ਚੋਣ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਇਸ ਸੀਟ ’ਤੇ 1,75,469 ਵੋਟਰ ਆਪਣੀ ਵੋਟ ਪਾਉਣਗੇ, ਜਿਸ ਲਈ 194 ਪੋਲਿੰਗ ਸਟੇਸ਼ਨ ਬਣਾਏ ਗਏ ਹਨ।

ਪਿਛਲੀ ਖ਼ਬਰ ਲੁਧਿਆਣਾ (ਪੱਛਮੀ) ਜ਼ਿਮਨੀ ਚੋਣ: ਸੁਰੱਖਿਆ ਦੇ ਕੀਤੇ ਗਏ ਸਖ਼ਤ ਪ੍ਰਬੰਧ ਅਗਲੀ ਖ਼ਬਰ ⭐ਮਾਣਕ-ਮੋਤੀ ⭐