27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਲੁਧਿਆਣਾ (ਪੱਛਮੀ) ਜ਼ਿਮਨੀ ਚੋਣ: ਲੋਕ ਵੱਧ ਤੋਂ ਵੱਧ ਪਾਉਣ ਆਪਣੀ ਵੋਟ- ਆਸ਼ੂ

ਲੁਧਿਆਣਾ, 19 ਜੂਨ- ਵੋਟ ਪਾਉਣ ਆਏ ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਲੋਕ ਇਸ ਚੋਣ ਪ੍ਰਕਿਰਿਆ ਵਿਚ ਹਿੱਸਾ ਲੈ ਰਹੇ ਹਨ। ਮੈਂ ਜਨਤਾ ਨੂੰ ਅਪੀਲ ਕਰਦਾ ਹਾਂ ਕਿ ਉਹ ਆਉਣ ਅਤੇ ਆਪਣੀ ਵੋਟ ਪਾਉਣ।

ਅਜੀਤ ਡੈਸਕ 19-06-2025

ਲੁਧਿਆਣਾ, 19 ਜੂਨ- ਵੋਟ ਪਾਉਣ ਆਏ ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਲੋਕ ਇਸ ਚੋਣ ਪ੍ਰਕਿਰਿਆ ਵਿਚ ਹਿੱਸਾ ਲੈ ਰਹੇ ਹਨ। ਮੈਂ ਜਨਤਾ ਨੂੰ ਅਪੀਲ ਕਰਦਾ ਹਾਂ ਕਿ ਉਹ ਆਉਣ ਅਤੇ ਆਪਣੀ ਵੋਟ ਪਾਉਣ। ਵੋਟ ਪਾਉਣ ਆਏ ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਲੋਕ ਇਸ ਚੋਣ ਪ੍ਰਕਿਰਿਆ ਵਿਚ ਹਿੱਸਾ ਲੈ ਰਹੇ ਹਨ। ਮੈਂ ਜਨਤਾ ਨੂੰ ਅਪੀਲ ਕਰਦਾ ਹਾਂ ਕਿ ਉਹ ਆਉਣ ਅਤੇ ਆਪਣੀ ਵੋਟ ਪਾਉਣ। ਉਨ੍ਹਾਂ ਅੱਗੇ ਕਿਹਾ ਕਿ ਲੋਕ ਸਰਕਾਰ ਦੇ ਕਾਰਗੁਜ਼ਾਰੀ ਤੋਂ ਬਹੁਤ ਅੱਕੇ ਹੋਏ ਹਨ ਤੇ ਆਉਣ ਵਾਲੇ ਨਤੀਜੇ ਸਭ ਕੁਝ ਦੱਸ ਦੇਣਗੇ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਹਾਲਤ ਬਹੁਤ ਬੁਰੀ ਹੋ ਚੁੱਕੀ ਹੈ ਤੇ ਜਨਤਾ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਬਹੁਤ ਪਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਅਸੀਂ ਹਰ ਧੱਕੇ ਦਾ ਸਾਹਮਣਾ ਕਰਨ ਲਈ ਤਿਆਰ ਖੜ੍ਹੇ ਹਾਂ ਤੇ ਜਿਸ ਤਰੀਕੇ ਦਾ ਧੱਕਾ ਕੀਤਾ ਜਾਵੇਗਾ ਅਸੀਂ ਉਸ ਤਰ੍ਹਾਂ ਦਾ ਹੀ ਜਵਾਬ ਦਵਾਂਗੇ। ਮੌਜੂਦਾ ਸਰਕਾਰ ਨੇ ਕੋਈ ਕੰਮ ਤਾਂ ਕੀਤਾ ਨਹੀਂ ਬਸ ਲੋਕਾਂ ਕੋਲੋਂ ਵੋਟਾਂ ਖੋਹੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਦੀ ਕਾਰਗੁਜ਼ਾਰੀ ’ਤੇ ਅੱਜ ਲੋਕ ਆਪਣਾ ਵੋਟ ਦੇਣਗੇ।

ਪਿਛਲੀ ਖ਼ਬਰ ਗੜ੍ਹਸ਼ੰਕਰ ਨੇੜੇ ਕੱਪੜਾ ਵਪਾਰੀ ਨੌਜਵਾਨ ਦੀ ਗੋਲੀ ਮਾਰੀ ਕੇ ਹੱਤਿਆ ਅਗਲੀ ਖ਼ਬਰ ਲੁਧਿਆਣਾ (ਪੱਛਮੀ) ਜ਼ਿਮਨੀ ਚੋਣ: ਸੁਰੱਖਿਆ ਦੇ ਕੀਤੇ ਗਏ ਸਖ਼ਤ ਪ੍ਰਬੰਧ