27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਭਾਜਪਾ ਉਮੀਦਵਾਰ ਜੀਵਨ ਗੁਪਤਾ ਨੇ ਪਰਿਵਾਰ ਸਮੇਤ ਪਾਈ ਵੋਟ

ਲੁਧਿਆਣਾ, 19 ਜੂਨ- ਭਾਜਪਾ ਉਮੀਦਵਾਰ ਜੀਵਨ ਗੁਪਤਾ ਆਪਣੇ ਪਰਿਵਾਰ ਸਮੇਤ ਵੋਟ ਪਾਉਣ ਲਈ ਪੁੱਜੇ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਰੀਆਂ ਪਾਰਟੀਆਂ ਨਾਲ ਹੀ ਮੇਰਾ ਮੁਕਾਬਲਾ....

ਅਜੀਤ ਡੈਸਕ 19-06-2025

ਲੁਧਿਆਣਾ, 19 ਜੂਨ- ਭਾਜਪਾ ਉਮੀਦਵਾਰ ਜੀਵਨ ਗੁਪਤਾ ਆਪਣੇ ਪਰਿਵਾਰ ਸਮੇਤ ਵੋਟ ਪਾਉਣ ਲਈ ਪੁੱਜੇ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਰੀਆਂ ਪਾਰਟੀਆਂ ਨਾਲ ਹੀ ਮੇਰਾ ਮੁਕਾਬਲਾ ਹੈ। ਉਨ੍ਹਾਂ ਅੱਗੇ ਕਿਹਾ ਕਿ ਲੋਕ ਖੁੱਲ੍ਹ ਦਿਮਾਗ ਨਾਲ ਵੋਟ ਕਰਨ ਲਈ ਆ ਰਹੇ ਹਨ, ਉਨ੍ਹਾਂ ਲੋਕਾਂ ਨੂੰ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕੀਤੀ।

ਪਿਛਲੀ ਖ਼ਬਰ ਲੁਧਿਆਣਾ (ਪੱਛਮੀ) ਜ਼ਿਮਨੀ ਚੋਣ: ‘ਆਪ’ ਉਮੀਦਵਾਰ ਸੰਜੀਵ ਅਰੋੜਾ ਨੇ ਪਾਈ ਵੋਟ ਅਗਲੀ ਖ਼ਬਰ ਗੜ੍ਹਸ਼ੰਕਰ ਨੇੜੇ ਕੱਪੜਾ ਵਪਾਰੀ ਨੌਜਵਾਨ ਦੀ ਗੋਲੀ ਮਾਰੀ ਕੇ ਹੱਤਿਆ