26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਲੁਧਿਆਣਾ (ਪੱਛਮੀ) ਜ਼ਿਮਨੀ ਚੋਣ: ‘ਆਪ’ ਉਮੀਦਵਾਰ ਸੰਜੀਵ ਅਰੋੜਾ ਨੇ ਪਾਈ ਵੋਟ

ਲੁਧਿਆਣਾ, 19 ਜੂਨ- ਲੁਧਿਆਣਾ ਪੱਛਮੀ ਵਿਧਾਨ ਸਭਾ ਉਪ-ਚੋਣ ਲਈ ‘ਆਪ’ ਉਮੀਦਵਾਰ, ਸੰਜੀਵ ਅਰੋੜਾ ਆਪਣੇ ਪਰਿਵਾਰ ਸਮੇਤ ਵੋਟ ਪਾਉਣ ਲਈ ਪੁੱਜੇ। ਇਸ ਮੌਕੇ ਗੱਲ ਕਰਦੇ...

ਅਜੀਤ ਡੈਸਕ 19-06-2025

ਲੁਧਿਆਣਾ, 19 ਜੂਨ- ਲੁਧਿਆਣਾ ਪੱਛਮੀ ਵਿਧਾਨ ਸਭਾ ਉਪ-ਚੋਣ ਲਈ ‘ਆਪ’ ਉਮੀਦਵਾਰ, ਸੰਜੀਵ ਅਰੋੜਾ ਆਪਣੇ ਪਰਿਵਾਰ ਸਮੇਤ ਵੋਟ ਪਾਉਣ ਲਈ ਪੁੱਜੇ। ਇਸ ਮੌਕੇ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਮੈਂ ਆਪਣੀ ਵੋਟ ਪਾ ਦਿੱਤੀ ਹੈ ਤੇ ਮੈਂ ਲੁਧਿਆਣਾ ਦੇ ਲੋਕਾਂ ਨੂੰ ਵੀ ਆਪਣੀ ਵੋਟ ਪਾਉਣ ਦੀ ਅਪੀਲ ਕਰਦਾ ਹਾਂ।

ਪਿਛਲੀ ਖ਼ਬਰ ਇਜ਼ਰਾਈਲ-ਈਰਾਨ ਤਣਾਅ: ਭਾਰਤ ਪੁੱਜਣ ਤੋਂ ਬਾਅਦ ਮਿਲੀ ਸਾਨੂੰ ਰਾਹਤ- ਭਾਰਤੀ ਵਿਦਿਆਰਥੀ ਅਗਲੀ ਖ਼ਬਰ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੇ ਪਰਿਵਾਰ ਸਮੇਤ ਪਾਈ ਵੋਟ