26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਲੁਧਿਆਣਾ ਪੱਛਮੀ ਜ਼ਿਮਨੀ ਚੋਣ: 9 ਵਜੇ ਤੱਕ ਹੋਈ 8.50% ਵੋਟਿੰਗ

ਨਵੀਂ ਦਿੱਲੀ, 19 ਜੂਨ- ਭਾਰਤੀ ਚੋਣ ਕਮਿਸ਼ਨ ਵਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਵੱਖ ਵੱਖ ਥਾਵਾਂ ’ਤੇ ਹੋ ਰਹੀਆਂ ਵਿਧਾਨ ਸਭਾ ਉਪ ਚੋਣਾਂ ਵਿਚ ਸਵੇਰੇ 9 ਵਜੇ ਤੱਕ ਵਿਸਾਵਦਰ...

ਅਜੀਤ ਡੈਸਕ 19-06-2025

ਨਵੀਂ ਦਿੱਲੀ, 19 ਜੂਨ- ਭਾਰਤੀ ਚੋਣ ਕਮਿਸ਼ਨ ਵਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਵੱਖ ਵੱਖ ਥਾਵਾਂ ’ਤੇ ਹੋ ਰਹੀਆਂ ਵਿਧਾਨ ਸਭਾ ਉਪ ਚੋਣਾਂ ਵਿਚ ਸਵੇਰੇ 9 ਵਜੇ ਤੱਕ ਵਿਸਾਵਦਰ ਵਿਚ 12.10%, ਕਾੜੀ 9.05%, ਨੀਲਾਂਬਰ 13.15%, ਲੁਧਿਆਣਾ ਪੱਛਮੀ 8.50% ਅਤੇ ਕਾਲੀਗੰਜ ਵਿਚ 10.83% ਪੋਲਿੰਗ ਪ੍ਰਤੀਸ਼ਤਤਾ ਦਰਜ ਕੀਤੀ ਗਈ।

 

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਨੇ ਰਾਹੁਲ ਗਾਂਧੀ ਨੂੰ ਦਿੱਤੀਆਂ ਜਨਮਦਿਨ ਦੀਆਂ ਵਧਾਈਆਂ ਅਗਲੀ ਖ਼ਬਰ ਲੁਧਿਆਣਾ (ਪੱਛਮੀ) ਜ਼ਿਮਨੀ ਚੋਣ: ਅਕਾਲੀ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਨੇ ਪਾਈ ਵੋਟ