26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਪ੍ਰਧਾਨ ਮੰਤਰੀ ਨੇ ਰਾਹੁਲ ਗਾਂਧੀ ਨੂੰ ਦਿੱਤੀਆਂ ਜਨਮਦਿਨ ਦੀਆਂ ਵਧਾਈਆਂ

ਨਵੀਂ ਦਿੱਲੀ, 19 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਟਵੀਟ ਕਰ ਕਿਹਾ ਕਿ ਲੋਕ....

ਅਜੀਤ ਡੈਸਕ 19-06-2025

ਨਵੀਂ ਦਿੱਲੀ, 19 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਟਵੀਟ ਕਰ ਕਿਹਾ ਕਿ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ। ਉਨ੍ਹਾਂ ਨੂੰ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਦੀ ਬਖਸ਼ਿਸ਼ ਹੋਵੇ।

ਪਿਛਲੀ ਖ਼ਬਰ ਸੋਨੀਆ ਗਾਂਧੀ ਦੀ ਹਾਲਤ ਸਥਿਰ, ਠੀਕ ਹੋ ਰਹੀ ਹੈ- ਹਸਪਤਾਲ ਅਗਲੀ ਖ਼ਬਰ ਲੁਧਿਆਣਾ ਪੱਛਮੀ ਜ਼ਿਮਨੀ ਚੋਣ: 9 ਵਜੇ ਤੱਕ ਹੋਈ 8.50% ਵੋਟਿੰਗ