26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਲੋਕ ਜ਼ਰੂਰ ਕਰਨ ਵੋਟ ਤੇ ਚੁਣਨ ਇਮਾਨਦਾਰ ਤੇ ਮਿਹਨਤੀ ਨੇਤਾ- ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ, 19 ਜੂਨ- ਅੱਜ ਹੋ ਰਹੀਆਂ ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਸਮੇਤ ਵੱਖ ਵੱਖ ਥਾਵਾਂ ’ਤੇ ਹੋ ਰਹੀਆਂ ਚੋਣਾਂ ਸੰਬੰਧੀ ‘ਆਪ’ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਵੱਧ...

ਅਜੀਤ ਡੈਸਕ 19-06-2025

ਨਵੀਂ ਦਿੱਲੀ, 19 ਜੂਨ- ਅੱਜ ਹੋ ਰਹੀਆਂ ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਸਮੇਤ ਵੱਖ ਵੱਖ ਥਾਵਾਂ ’ਤੇ ਹੋ ਰਹੀਆਂ ਚੋਣਾਂ ਸੰਬੰਧੀ ‘ਆਪ’ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਵੱਧ ਤੋਂ ਵੱਧ ਵੋਟਿੰਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅੱਜ ਗੁਜਰਾਤ ਦੀਆਂ ਦੋ ਸੀਟਾਂ, ਵਿਸਾਵਦਰ ਅਤੇ ਕਾਦੀ ਅਤੇ ਪੰਜਾਬ ਦੀ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ’ਤੇ ਉਪ ਚੋਣਾਂ ਲਈ ਵੋਟਿੰਗ ਹੋ ਰਹੀ ਹੈ। ਉੱਥੋਂ ਦੇ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਜ਼ਰੂਰ ਵੋਟ ਪਾਉਣ। ਇਮਾਨਦਾਰ ਅਤੇ ਮਿਹਨਤੀ ਲੋਕਾਂ ਨੂੰ ਚੁਣੋ।

ਪਿਛਲੀ ਖ਼ਬਰ ਈਡੀ ਦਫ਼ਤਰ ਪਹੁੰਚੇ ਬਾਲੀਵੁੱਡ ਅਦਾਕਾਰ ਡੀਨੋ ਮੋਰੀਆ ਅਗਲੀ ਖ਼ਬਰ ਲੁਧਿਆਣਾ ਪੱਛਮੀ ਜ਼ਿਮਨੀ ਚੋਣ : 11 ਵਜੇ ਤੱਕ ਹੋਈ 21.51% ਵੋਟਿੰਗ