ਨਵੀਂ ਦਿੱਲੀ, 19 ਜੂਨ- ਇੰਡੀਗੋ ਏਅਰਲਾਈਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਦਿੱਲੀ ਤੋਂ ਲੇਹ ਜਾ ਰਹੀ ਇੰਡੀਗੋ ਦੀ ਉਡਾਣ ਇਕ ਤਕਨੀਕੀ ਸਮੱਸਿਆ ਕਾਰਨ ਲੇਹ ਵਿਚ ਉਤਰਨ ’ਤੇ ਪਾਬੰਦੀ ਕਾਰਨ ਮੂਲ ਸਥਾਨ ’ਤੇ ਵਾਪਸ ਆ ਗਈ। ਅਧਿਕਾਰੀਆਂ ਨੇ ਦੱਸਿਆ ਕਿ ਜਹਾਜ਼ ਦਾ ਸੰਚਾਲਨ ਮੁੜ ਸ਼ੁਰੂ ਕਰਨ ਤੋਂ ਪਹਿਲਾਂ ਜ਼ਰੂਰੀ ਰੱਖ-ਰਖਾਅ ਕੀਤਾ ਜਾ ਰਿਹਾ ਹੈ। ਇਸ ਦੌਰਾਨ, ਯਾਤਰੀਆਂ ਨੂੰ ਲੇਹ ਤੱਕ ਉਡਾਣ ਭਰਨ ਲਈ ਇਕ ਬਦਲਵੇਂ ਜਹਾਜ਼ ਦਾ ਪ੍ਰਬੰਧ ਕੀਤਾ ਗਿਆ ਹੈ।
ਤਾਜ਼ਾ ਖ਼ਬਰਾਂ
Free
ਤਕਨੀਕੀ ਖ਼ਰਾਬੀ ਕਾਰਨ ਦਿੱਲੀ ਪਰਤਿਆ ਲੇਹ ਨੂੰ ਜਾ ਰਿਹੈ ਇੰਡੀਗੋ ਏਅਰਲਾਈਨ ਦਾ ਜਹਾਜ਼
ਨਵੀਂ ਦਿੱਲੀ, 19 ਜੂਨ- ਇੰਡੀਗੋ ਏਅਰਲਾਈਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਦਿੱਲੀ ਤੋਂ ਲੇਹ ਜਾ ਰਹੀ ਇੰਡੀਗੋ ਦੀ ਉਡਾਣ ਇਕ ਤਕਨੀਕੀ ਸਮੱਸਿਆ ਕਾਰਨ ਲੇਹ ਵਿਚ ਉਤਰਨ....
ਅਜੀਤ ਡੈਸਕ
19-06-2025