25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਸੋਨੀਆ ਗਾਂਧੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ

ਨਵੀਂ ਦਿੱਲੀ, 19 ਜੂਨ-ਕਾਂਗਰਸ ਸੰਸਦੀ ਪਾਰਟੀ ਦੀ ਚੇਅਰਪਰਸਨ ਸੋਨੀਆ ਗਾਂਧੀ, ਜਿਨ੍ਹਾਂ ਨੂੰ...

ਅਜੀਤ ਡੈਸਕ 19-06-2025

ਨਵੀਂ ਦਿੱਲੀ, 19 ਜੂਨ-ਕਾਂਗਰਸ ਸੰਸਦੀ ਪਾਰਟੀ ਦੀ ਚੇਅਰਪਰਸਨ ਸੋਨੀਆ ਗਾਂਧੀ, ਜਿਨ੍ਹਾਂ ਨੂੰ 15 ਜੂਨ 2025 ਨੂੰ ਪੇਟ ਨਾਲ ਸਬੰਧਤ ਸਮੱਸਿਆ ਕਾਰਨ ਸਰ ਗੰਗਾ ਰਾਮ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ, ਨੂੰ ਇਲਾਜ ਤੋਂ ਬਾਅਦ ਅੱਜ ਛੁੱਟੀ ਦੇ ਦਿੱਤੀ ਗਈ ਹੈ। ਹਸਪਤਾਲ ਦੇ ਚੇਅਰਮੈਨ ਡਾ. ਅਜੇ ਸਵਰੂਪ ਅਨੁਸਾਰ, ਸੋਨੀਆ ਗਾਂਧੀ ਦੀ ਹਾਲਤ ਸਥਿਰ ਹੈ ਅਤੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। 

ਪਿਛਲੀ ਖ਼ਬਰ ਪਿੰਡ ਆਸਿਫ਼ ਵਾਲਾ ਦੀ ਜਸਵਿੰਦਰ ਕੌਰ ਕੈਨੇਡਾ ਆਰਮੀ 'ਚ ਹੋਈ ਭਰਤੀ ਅਗਲੀ ਖ਼ਬਰ ਜਥੇਦਾਰ ਗੜਗੱਜ ਵਲੋਂ ਦਿੱਲੀ ਦੀ ਸੰਗਤ ਨੂੰ ਇਕਜੁੱਟ ਰਹਿ ਕੇ ਸਿੱਖ ਸ਼ਕਤੀ ਨੂੰ ਤਕੜੇ ਕਰਨ ਦਾ ਸੱਦਾ