25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਰਾਜਸਥਾਨ ਨੂੰ ਬਣਦਾ ਪਾਣੀ ਦੇਣ ਦੀ ਮੰਗ ਸੰਬੰਧੀ ਵਿਧਾਇਕ ਗੁਰਵੀਰ ਸਿੰਘ ਪੰਜਾਬ ਦੇ ਰਾਜਪਾਲ ਨੂੰ ਮਿਲੇ

ਅਬੋਹਰ, 19 ਜੂਨ (ਸੁਖਜੀਤ ਸਿੰਘ ਬਰਾੜ)-ਰਾਜਸਥਾਨ ਦੇ ਸਦੁਲਸ਼ਹਿਰ (ਮਟੀਲੀ) ਵਿਧਾਨ ਸਭਾ ਹਲਕੇ ਤੋਂ ਭਾਜਪਾ ਵਿਧਾਇਕ...

ਅਜੀਤ ਡੈਸਕ 19-06-2025

ਅਬੋਹਰ, 19 ਜੂਨ (ਸੁਖਜੀਤ ਸਿੰਘ ਬਰਾੜ)-ਰਾਜਸਥਾਨ ਦੇ ਸਦੁਲਸ਼ਹਿਰ (ਮਟੀਲੀ) ਵਿਧਾਨ ਸਭਾ ਹਲਕੇ ਤੋਂ ਭਾਜਪਾ ਵਿਧਾਇਕ ਗੁਰਵੀਰ ਸਿੰਘ ਬਰਾੜ ਰਾਜਸਥਾਨ ਨੂੰ ਪੰਜਾਬ ਤੋਂ ਬਣਦਾ ਨਹਿਰੀ ਪਾਣੀ ਛੱਡਣ ਦੀ ਮੰਗ ਨੂੰ ਲੈ ਕੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆਂ ਨੂੰ ਮਿਲੇ ਅਤੇ ਉਨ੍ਹਾਂ ਨੂੰ ਮੰਗ-ਪੱਤਰ ਵੀ ਦਿੱਤਾ। 

ਪਿਛਲੀ ਖ਼ਬਰ ਚੋਰ ਗਰੋਹ ਦੇ 3 ਮੈਂਬਰ ਮੋਟਰਸਾਈਕਲਾਂ ਸਣੇ ਕਾਬੂ ਅਗਲੀ ਖ਼ਬਰ ਲੁਧਿਆਣਾ ਪੱਛਮੀ ਜ਼ਿਮਨੀ ਚੋਣ : 5 ਵਜੇ ਤੱਕ ਹੋਈ 49.07% ਵੋਟਿੰਗ