24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਵਿਧਾਨ ਸਭਾ ਉਪ-ਚੋਣਾਂ : 4 ਰਾਜਾਂ ਦੀਆਂ 5 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਸਮਾਪਤ, ਕੇਰਲ ਵਿਚ ਸਭ ਤੋਂ ਵੱਧ ਵੋਟਿੰਗ

ਨਵੀਂ ਦਿੱਲੀ , 19 ਜੂਨ - 4 ਰਾਜਾਂ (ਪੰਜਾਬ, ਬੰਗਾਲ, ਗੁਜਰਾਤ ਅਤੇ ਕੇਰਲ) ਦੀਆਂ ਪੰਜ ਵਿਧਾਨ ਸਭਾ ਸੀਟਾਂ 'ਤੇ ਉਪ-ਚੋਣਾਂ ਲਈ ਵੋਟਿੰਗ ਸਮਾਪਤ ਹੋ ਗਈ ਹੈ। ਇਸ ਦੇ ਨਤੀਜੇ 23 ਜੂਨ ਨੂੰ ਐਲਾਨੇ ਜਾਣਗੇ। ਇਨ੍ਹਾਂ ਰਾਜਾਂ ...

ਅਜੀਤ ਡੈਸਕ 19-06-2025

ਨਵੀਂ ਦਿੱਲੀ , 19 ਜੂਨ - 4 ਰਾਜਾਂ (ਪੰਜਾਬ, ਬੰਗਾਲ, ਗੁਜਰਾਤ ਅਤੇ ਕੇਰਲ) ਦੀਆਂ ਪੰਜ ਵਿਧਾਨ ਸਭਾ ਸੀਟਾਂ 'ਤੇ ਉਪ-ਚੋਣਾਂ ਲਈ ਵੋਟਿੰਗ ਸਮਾਪਤ ਹੋ ਗਈ ਹੈ। ਇਸ ਦੇ ਨਤੀਜੇ 23 ਜੂਨ ਨੂੰ ਐਲਾਨੇ ਜਾਣਗੇ। ਇਨ੍ਹਾਂ ਰਾਜਾਂ ਵਿਚੋਂ, ਕੇਰਲ ਵਿਚ ਸਭ ਤੋਂ ਵੱਧ ਵੋਟਿੰਗ ਹੋਈ। ਪੱਛਮੀ ਬੰਗਾਲ ਦੂਜੇ ਸਥਾਨ 'ਤੇ ਰਿਹਾ। ਕੇਰਲ ਦੀ ਨੀਲਾਂਬੁਰ ਵਿਧਾਨ ਸਭਾ ਸੀਟ 'ਤੇ 73.26 ਪ੍ਰਤੀਸ਼ਤ ਵੋਟਿੰਗ ਹੋਈ। ਇਸ ਦੇ ਨਾਲ ਹੀ, ਪੱਛਮੀ ਬੰਗਾਲ ਦੀ ਕਾਲੀਗੰਜ ਵਿਧਾਨ ਸਭਾ ਸੀਟ 'ਤੇ ਸ਼ਾਮ 5 ਵਜੇ ਤੱਕ 72.50 ਪ੍ਰਤੀਸ਼ਤ ਵੋਟਿੰਗ ਹੋਈ।

ਪਿਛਲੀ ਖ਼ਬਰ ⭐ਮਾਣਕ-ਮੋਤੀ ⭐ ਅਗਲੀ ਖ਼ਬਰ ਝਾਰਖੰਡ ਵਿਚ ਪਿਛਲੇ 48 ਘੰਟਿਆਂ ਤੋਂ ਲਗਾਤਾਰ ਹੋ ਰਹੀ ਬਾਰਿਸ਼ ਨੇ ਮਚਾਈ ਤਬਾਹੀ , 10 ਦੀ ਮੌਤ