24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਪ੍ਰਧਾਨ ਮੰਤਰੀ ਮੋਦੀ ਵਲੋਂ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਜਨਮਦਿਨ ਦੀਆਂ ਵਧਾਈਆਂ

ਨਵੀਂ ਦਿੱਲੀ, 20 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਟਵੀਟ ਕਰ ਕਿ ਉਨ੍ਹਾਂ ਦਾ ਜੀਵਨ ਅਤੇ ਅਗਵਾਈ...

ਅਜੀਤ ਡੈਸਕ 20-06-2025

ਨਵੀਂ ਦਿੱਲੀ, 20 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਟਵੀਟ ਕਰ ਕਿ ਉਨ੍ਹਾਂ ਦਾ ਜੀਵਨ ਅਤੇ ਅਗਵਾਈ ਦੇਸ਼ ਭਰ ਦੇ ਕਰੋੜਾਂ ਲੋਕਾਂ ਨੂੰ ਪ੍ਰੇਰਿਤ ਕਰਦੇ ਰਹਿੰਦੇ ਹਨ। ਜਨਤਕ ਸੇਵਾ, ਸਮਾਜਿਕ ਨਿਆਂ ਅਤੇ ਸਮਾਵੇਸ਼ੀ ਵਿਕਾਸ ਪ੍ਰਤੀ ਉਨ੍ਹਾਂ ਦੀ ਅਟੁੱਟ ਵਚਨਬੱਧਤਾ ਸਾਰਿਆਂ ਲਈ ਉਮੀਦ ਅਤੇ ਤਾਕਤ ਦੀ ਕਿਰਨ ਹੈ।

ਪਿਛਲੀ ਖ਼ਬਰ ਬਜ਼ੁਰਗਾਂ ਨਾਲ ਧੋਖਾਧੜੀ ਮਾਮਲੇ ਵਿਚ ਭਾਰਤੀ ਵਿਦਿਆਰਥੀ ਨੂੰ 5 ਸਾਲ ਤੋਂ ਵੱਧ ਕੈਦ ਅਗਲੀ ਖ਼ਬਰ ਅੱਜ ਓਡੀਸ਼ਾ ਦਾ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ