24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਚੀਨ ’ਚ ਹੋਣ ਵਾਲੀ ਸ਼ੰਘਾਈ ਸਹਿਯੋਗ ਸੰਗਠਨ ਦੀ ਮੀਟਿੰਗ ’ਚ ਹਿੱਸਾ ਲੈਣਗੇ ਰੱਖਿਆ ਮੰਤਰੀ

ਨਵੀਂ ਦਿੱਲੀ, 20 ਜੂਨ- ਰੱਖਿਆ ਮੰਤਰੀ ਰਾਜਨਾਥ ਸਿੰਘ 25 ਤੋਂ 27 ਜੂਨ ਤੱਕ ਚੀਨ ਦੇ ਕਿੰਗਦਾਓ ਸ਼ਹਿਰ ਵਿਚ ਹੋਣ ਵਾਲੀ ਸ਼ੰਘਾਈ ਸਹਿਯੋਗ ਸੰਗਠਨ ਦੇ ਰੱਖਿਆ ਮੰਤਰੀਆਂ ਦੀ ਮੀਟਿੰਗ....

ਅਜੀਤ ਡੈਸਕ 20-06-2025

ਨਵੀਂ ਦਿੱਲੀ, 20 ਜੂਨ- ਰੱਖਿਆ ਮੰਤਰੀ ਰਾਜਨਾਥ ਸਿੰਘ 25 ਤੋਂ 27 ਜੂਨ ਤੱਕ ਚੀਨ ਦੇ ਕਿੰਗਦਾਓ ਸ਼ਹਿਰ ਵਿਚ ਹੋਣ ਵਾਲੀ ਸ਼ੰਘਾਈ ਸਹਿਯੋਗ ਸੰਗਠਨ ਦੇ ਰੱਖਿਆ ਮੰਤਰੀਆਂ ਦੀ ਮੀਟਿੰਗ ਵਿਚ ਹਿੱਸਾ ਲੈਣਗੇ। ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਵੀ ਇਸ ਮੀਟਿੰਗ ਵਿਚ ਸ਼ਾਮਿਲ ਹੋਣਗੇ। ਇਹ 7 ਸਾਲਾਂ ਬਾਅਦ ਕਿਸੇ ਵੀ ਭਾਰਤੀ ਮੰਤਰੀ ਦਾ ਚੀਨ ਦਾ ਪਹਿਲਾ ਦੌਰਾ ਹੋਵੇਗਾ। ਇਸ ਤੋਂ ਪਹਿਲਾਂ, ਤਤਕਾਲੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਅਪ੍ਰੈਲ 2018 ਵਿਚ ਚੀਨ ਦਾ ਦੌਰਾ ਕੀਤਾ ਸੀ। ਇਹ ਦੌਰਾ ਅਜਿਹੇ ਸਮੇਂ ਹੋ ਰਿਹਾ ਹੈ ਜਦੋਂ ਭਾਰਤ ਅਤੇ ਚੀਨ ਵਿਚਕਾਰ ਸੰਬੰਧਾਂ ਨੂੰ ਆਮ ਬਣਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਪਿਛਲੀ ਖ਼ਬਰ ਗਿਨੀ ਗਣਰਾਜ ਨੂੰ ਨਿਰਯਾਤ ਕਰਨ ਲਈ, ਅਤਿ-ਆਧੁਨਿਕ ਲੋਕੋਮੋਟਿਵ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਹਰੀ ਝੰਡੀ ਦਿਖਾ ਕੇ ਕੀਤਾ ਰਵ... ਅਗਲੀ ਖ਼ਬਰ ਏਅਰ ਇੰਡੀਆ ਨੇ 8 ਉਡਾਣਾਂ ਕੀਤੀਆਂ ਰੱਦ