23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਮੈਂ ਪੰਜਾਬ ਨੂੰ ਕਿਉਂ ਦਵਾਂ ਪਾਣੀ?- ਉਮਰ ਅਬਦੁੱਲਾ

ਸ੍ਰੀਨਗਰ, 20 ਜੂਨ- ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਜੰਮੂ-ਕਸ਼ਮੀਰ ਵਿਚ ਸਿੰਧੂ ਪ੍ਰਣਾਲੀ ਦੇ ਤਿੰਨ ਪੱਛਮੀ ਦਰਿਆਵਾਂ ਤੋਂ ਵਾਧੂ ਪਾਣੀ ਨੂੰ ਪੰਜਾਬ, ਹਰਿਆਣਾ ਅਤੇ ਰਾਜਸਥਾਨ...

ਅਜੀਤ ਡੈਸਕ 20-06-2025

ਸ੍ਰੀਨਗਰ, 20 ਜੂਨ- ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਜੰਮੂ-ਕਸ਼ਮੀਰ ਵਿਚ ਸਿੰਧੂ ਪ੍ਰਣਾਲੀ ਦੇ ਤਿੰਨ ਪੱਛਮੀ ਦਰਿਆਵਾਂ ਤੋਂ ਵਾਧੂ ਪਾਣੀ ਨੂੰ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵੱਲ ਭੇਜਣ ਲਈ ਪ੍ਰਸਤਾਵਿਤ 113 ਕਿਲੋਮੀਟਰ ਲੰਬੀ ਨਹਿਰ ’ਤੇ ਪੁੱਛੇ ਇਕ ਸਵਾਲ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਮੈਂ ਇਸ ਦੀ ਕਦੇ ਵੀ ਇਜਾਜ਼ਤ ਨਹੀਂ ਦੇਵਾਂਗਾ। ਪਹਿਲਾਂ ਆਪਣੇ ਪਾਣੀ ਦੀ ਵਰਤੋਂ ਅਸੀਂ ਆਪ ਕਰੀਏ... ਜੰਮੂ ਵਿਚ ਸੋਕੇ ਵਰਗੀ ਸਥਿਤੀ ਹੈ। ਮੈਂ ਪੰਜਾਬ ਨੂੰ ਪਾਣੀ ਕਿਉਂ ਭੇਜਾਂ? ਸਿੰਧੂ ਜਲ ਸੰਧੀ ਤਹਿਤ ਪੰਜਾਬ ਕੋਲ ਪਹਿਲਾਂ ਹੀ ਪਾਣੀ ਸੀ। ਕੀ ਉਨ੍ਹਾਂ ਨੇ ਸਾਨੂੰ ਲੋੜ ਪੈਣ ’ਤੇ ਪਾਣੀ ਦਿੱਤਾ?

ਪਿਛਲੀ ਖ਼ਬਰ ਹਾਕੀ ਖਿਡਾਰੀਆਂ ਨੂੰ ਮਹੀਨਾਵਾਰ ਮਿਲੇਗਾ ਭੱਤਾ - ਖੇਡ ਮੰਤਰਾਲਾ ਅਗਲੀ ਖ਼ਬਰ ਬਿਹਾਰ ਮੁੜ ਹੋਵੇਗਾ ਖ਼ੁਸ਼ਹਾਲ ਤੇ ਦੇਸ਼ ਦੀ ਤਰੱਕੀ ’ਚ ਪਾਵੇਗਾ ਵੱਡਾ ਯੋਗਦਾਨ- ਪ੍ਰਧਾਨ ਮੰਤਰੀ