ਲੀਡਜ਼ (ਇੰਗਲੈਂਡ), 20 ਜੂਨ-ਭਾਰਤ ਅਤੇ ਇੰਗਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ 5 ਟੈਸਟ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਟਾਸ ਜਿੱਤ ਕੇ ਇੰਗਲੈਂਡ ਦੇ ਕਪਤਾਨ ਬੈਨ ਸਟੋਕਸ ਨੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ ਹੈ।
ਤਾਜ਼ਾ ਖ਼ਬਰਾਂ
Free
ਭਾਰਤ-ਇੰਗਲੈਂਡ ਪਹਿਲਾ ਟੈਸਟ : ਟਾਸ ਜਿੱਤ ਕੇ ਇੰਗਲੈਂਡ ਵਲੋਂ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
ਲੀਡਜ਼ (ਇੰਗਲੈਂਡ), 20 ਜੂਨ - ਭਾਰਤ ਅਤੇ ਇੰਗਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ 5 ਟੈਸਟ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਟਾਸ ਜਿੱਤ ਕੇ ਇੰਗਲੈਂਡ ਦੇ ਕਪਤਾਨ ਬੈਨ ਸਟੋਕਸ ਨੇ ਭਾਰਤ ਨੂੰ...
ਅਜੀਤ ਡੈਸਕ
20-06-2025