ਜੰਡਿਆਲਾ ਮੰਜਕੀ, (ਜਲੰਧਰ), 20 ਜੂਨ (ਸੁਰਜੀਤ ਸਿੰਘ ਜੰਡਿਆਲਾ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਨਿਧੱੜਕ ਅਤੇ ਬੇਬਾਕ ਆਗੂ ਜਥੇਦਾਰ ਕਸ਼ਮੀਰ ਸਿੰਘ ਜੰਡਿਆਲਾ ਦੀ ਇਕ ਸੜਕ ਦੁਰਘਟਨਾ ਵਿਚ ਮੌਤ ਦਾ ਦੁਖਦਾਈ ਸਮਾਚਾਰ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਉਹ ਆਪਣੇ ਖੂਹ ਤੋਂ ਮੋਟਰਸਾਈਕਲ ’ਤੇ ਜਾ ਰਹੇ ਸਨ ਅਤੇ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਨਾਲ ਟਕਰਾਉਣ ਤੇ ਉਨ੍ਹਾਂ ਦੇ ਗੰਭੀਰ ਸੱਟਾਂ ਲੱਗੀਆਂ ਤੇ ਹਸਪਤਾਲ ਲਿਜਾਣ ’ਤੇ ਡਾਕਟਰਾਂ ਵਲੋਂ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ।
ਤਾਜ਼ਾ ਖ਼ਬਰਾਂ
Free
ਕਿਸਾਨ ਆਗੂ ਦੀ ਸੜਕ ਹਾਦਸੇ ਵਿਚ ਮੌਤ
ਜੰਡਿਆਲਾ ਮੰਜਕੀ, (ਜਲੰਧਰ), 20 ਜੂਨ (ਸੁਰਜੀਤ ਸਿੰਘ ਜੰਡਿਆਲਾ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਨਿਧੱੜਕ ਅਤੇ ਬੇਬਾਕ ਆਗੂ ਜਥੇਦਾਰ ਕਸ਼ਮੀਰ ਸਿੰਘ ਜੰਡਿਆਲਾ ਦੀ ਇਕ ਸੜਕ....
ਅਜੀਤ ਡੈਸਕ
20-06-2025