23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਮਾਰੂ ਹਥਿਆਰਾਂ ਸਮੇਤ 5 ਵਿਅਕਤੀ ਗ੍ਰਿਫਤਾਰ

ਜੈਤੋ, 20 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਸਥਾਨਕ ਪੁਲਿਸ ਨੇ 5 ਵਿਅਕਤੀਆਂ ਨੂੰ ਮਾਰੂ ਹਥਿਆਰਾਂ...

ਅਜੀਤ ਡੈਸਕ 20-06-2025

ਜੈਤੋ, 20 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਸਥਾਨਕ ਪੁਲਿਸ ਨੇ 5 ਵਿਅਕਤੀਆਂ ਨੂੰ ਮਾਰੂ ਹਥਿਆਰਾਂ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਜੈਤੋ ਦੇ ਏ.ਐਸ.ਆਈ. ਸਿਕੰਦਰ ਸਿੰਘ ਸਮੇਤ ਪੁਲਿਸ ਪਾਰਟੀ ਨੇ ਮੁਖਬਰ ਖਾਸ ਦੀ ਇਤਲਾਹ ਉਤੇ ਇਨ੍ਹਾਂ ਨੂੰ ਕਾਬੂ ਕੀਤਾ।

ਪਿਛਲੀ ਖ਼ਬਰ ਵਿਜੀਲੈਂਸ ਵਲੋਂ ਗ੍ਰਿਫਤਾਰ ਨਿਗਮ ਇੰਸਪੈਕਟਰ ਹਰਪ੍ਰੀਤ ਕੌਰ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ 27 ਜੂਨ ਨੂੰ ਹੋਵੇਗੀ ਅਗਲੀ ਖ਼ਬਰ ਉਮਰ ਅਬਦੁੱਲਾ ਦਾ ਪਾਣੀਆਂ ਦੇ ਮੁੱਦੇ 'ਤੇ ਦਿੱਤਾ ਬਿਆਨ ਗੈਰ-ਵਾਜਬ - ਡਾ. ਦਲਜੀਤ ਸਿੰਘ ਚੀਮਾ