ਜਲੰਧਰ, 20 ਜੂਨ (ਚੰਦੀਪ ਭੱਲਾ)-ਜਲੰਧਰ ਸੈਂਟਰਲ ਦੇ ਵਿਧਾਇਕ ਰਮਨ ਅਰੋੜਾ ਦੇ ਮਾਮਲੇ ਵਿਚ ਵਿਜੀਲੈਂਸ ਵਲੋਂ ਗ੍ਰਿਫ਼ਤਾਰ ਕੀਤੀ ਗਈ ਨਗਰ ਨਿਗਮ ਇੰਸਪੈਕਟਰ ਹਰਪ੍ਰੀਤ ਕੌਰ ਨੇ ਵੀ ਅੱਜ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਡਾ. ਦੀਪਤੀ ਗੁਪਤਾ ਦੀ ਅਦਾਲਤ ਵਿਚ ਜ਼ਮਾਨਤ ਲਈ ਅਰਜ਼ੀ ਦਿੱਤੀ ਹੈ, ਜਿਸਦੀ ਸੁਣਵਾਈ 27 ਜੂਨ ਨੂੰ ਹੋਵੇਗੀ। ਹਰਪ੍ਰੀਤ ਕੌਰ ਨੂੰ ਇਕ ਬੇਕਰੀ ਮਾਲਕ ਦੀ ਗਵਾਹੀ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਵਿਚ ਉਸਨੇ ਮੰਨਿਆ ਕਿ ਉਸਨੇ ਰਿਸ਼ਵਤ ਦੀ ਰਕਮ ਰਮਨ ਅਰੋੜਾ ਨੂੰ ਦਿੱਤੀ ਸੀ।
ਤਾਜ਼ਾ ਖ਼ਬਰਾਂ
Free
ਵਿਜੀਲੈਂਸ ਵਲੋਂ ਗ੍ਰਿਫਤਾਰ ਨਿਗਮ ਇੰਸਪੈਕਟਰ ਹਰਪ੍ਰੀਤ ਕੌਰ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ 27 ਜੂਨ ਨੂੰ ਹੋਵੇਗੀ
ਜਲੰਧਰ, 20 ਜੂਨ (ਚੰਦੀਪ ਭੱਲਾ)-ਜਲੰਧਰ ਸੈਂਟਰਲ ਦੇ ਵਿਧਾਇਕ ਰਮਨ ਅਰੋੜਾ ਦੇ ਮਾਮਲੇ ਵਿਚ ਵਿਜੀਲੈਂਸ...
ਅਜੀਤ ਡੈਸਕ
20-06-2025