23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

1 ਕਿਲੋ ਅਫੀਮ ਤੇ ਡਰੱਗ ਮਨੀ ਸਮੇਤ 2 ਨੌਜਵਾਨ ਗ੍ਰਿਫਤਾਰ

ਫਤਿਹਗੜ੍ਹ ਚੂੜੀਆਂ, 20 ਜੂਨ (ਅਵਤਾਰ ਸਿੰਘ ਰੰਧਾਵਾ)-ਇਕ ਕਿਲੋ ਅਫੀਮ ਅਤੇ ਡਰੱਗ ਮਨੀ ਸਮੇਤ...

ਅਜੀਤ ਡੈਸਕ 20-06-2025

ਫਤਿਹਗੜ੍ਹ ਚੂੜੀਆਂ, 20 ਜੂਨ (ਅਵਤਾਰ ਸਿੰਘ ਰੰਧਾਵਾ)-ਇਕ ਕਿਲੋ ਅਫੀਮ ਅਤੇ ਡਰੱਗ ਮਨੀ ਸਮੇਤ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਥਾਣਾ ਫਤਿਹਗੜ੍ਹ ਚੂੜੀਆਂ ਦੀ ਪੁਲਸ ਨੇ ਗ੍ਰਿਫਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। 

ਪਿਛਲੀ ਖ਼ਬਰ ਰੱਖਿਆ ਮੰਤਰੀ ਰਾਜਨਾਥ ਸਿੰਘ ਊਧਮਪੁਰ ਪੁੱਜਣ 'ਤੇ ਫੌਜ ਦੇ ਜਵਾਨਾਂ ਨੂੰ ਮਿਲੇ ਅਗਲੀ ਖ਼ਬਰ ਪਹਿਲੇ ਸੈਸ਼ਨ ਦਾ ਖੇਡ ਖ਼ਤਮ ਹੋਣ ਤੱਕ ਪਹਿਲੀ ਪਾਰੀ 'ਚ ਭਾਰਤ 92/2