23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਰੱਖਿਆ ਮੰਤਰੀ ਰਾਜਨਾਥ ਸਿੰਘ ਊਧਮਪੁਰ ਪੁੱਜਣ 'ਤੇ ਫੌਜ ਦੇ ਜਵਾਨਾਂ ਨੂੰ ਮਿਲੇ

ਊਧਮਪੁਰ, 20 ਜੂਨ-ਰੱਖਿਆ ਮੰਤਰੀ ਰਾਜਨਾਥ ਸਿੰਘ ਜੰਮੂ ਅਤੇ ਕਸ਼ਮੀਰ ਦੇ ਊਧਮਪੁਰ ਪਹੁੰਚਣ 'ਤੇ ਭਾਰਤੀ ਫੌਜ ਦੇ ਜਵਾਨਾਂ...

ਅਜੀਤ ਡੈਸਕ 20-06-2025

ਊਧਮਪੁਰ, 20 ਜੂਨ-ਰੱਖਿਆ ਮੰਤਰੀ ਰਾਜਨਾਥ ਸਿੰਘ ਜੰਮੂ ਅਤੇ ਕਸ਼ਮੀਰ ਦੇ ਊਧਮਪੁਰ ਪਹੁੰਚਣ 'ਤੇ ਭਾਰਤੀ ਫੌਜ ਦੇ ਜਵਾਨਾਂ ਨੂੰ ਮਿਲੇ। ਫੌਜ ਮੁਖੀ ਜਨਰਲ ਉਪੇਂਦਰ ਦਿਵੇਦੀ, ਰੱਖਿਆ ਮੰਤਰੀ ਦੇ ਨਾਲ ਹਨ। 

ਪਿਛਲੀ ਖ਼ਬਰ ਭਾਰਤ-ਇੰਗਲੈਂਡ ਪਹਿਲਾ ਟੈਸਟ : 50 ਓਵਰਾਂ ਤੋਂ ਬਾਅਦ ਭਾਰਤ 209/2 ਅਗਲੀ ਖ਼ਬਰ 1 ਕਿਲੋ ਅਫੀਮ ਤੇ ਡਰੱਗ ਮਨੀ ਸਮੇਤ 2 ਨੌਜਵਾਨ ਗ੍ਰਿਫਤਾਰ