23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਭਾਰਤ-ਇੰਗਲੈਂਡ ਪਹਿਲਾ ਟੈਸਟ : 50 ਓਵਰਾਂ ਤੋਂ ਬਾਅਦ ਭਾਰਤ 209/2

ਲੀਡਜ਼ (ਇੰਗਲੈਂਡ), 20 ਜੂਨ-ਭਾਰਤ ਅਤੇ ਇੰਗਲੈਂਡ ਦਰਮਿਆਨ 5 ਟੈਸਟ ਮੈਚਾਂ ਦੀ ਲੜੀ ਦਾ ਪਹਿਲਾ...

ਅਜੀਤ ਡੈਸਕ 20-06-2025

ਲੀਡਜ਼ (ਇੰਗਲੈਂਡ), 20 ਜੂਨ-ਭਾਰਤ ਅਤੇ ਇੰਗਲੈਂਡ ਦਰਮਿਆਨ 5 ਟੈਸਟ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਅੱਜ ਤੋਂ ਸ਼ੁਰੂ ਹੈ। ਟਾਸ ਜਿੱਤ ਕੇ ਇੰਗਲੈਂਡ ਨੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ। ਇਸ ਸਮੇਂ ਭਾਰਤ ਦਾ ਸਕੋਰ 209 ਦੌੜਾਂ 2 ਵਿਕਟਾਂ ਦੇ ਨੁਕਸਾਨ ਉਤੇ ਹੈ। 

ਪਿਛਲੀ ਖ਼ਬਰ ਭਾਰਤ-ਇੰਗਲੈਂਡ ਪਹਿਲਾ ਟੈਸਟ : ਯਸ਼ਸਵੀ ਜੈਸਵਾਲ ਦਾ ਸ਼ਾਨਦਾਰ ਸੈਂਕੜਾ ਅਗਲੀ ਖ਼ਬਰ ਰੱਖਿਆ ਮੰਤਰੀ ਰਾਜਨਾਥ ਸਿੰਘ ਊਧਮਪੁਰ ਪੁੱਜਣ 'ਤੇ ਫੌਜ ਦੇ ਜਵਾਨਾਂ ਨੂੰ ਮਿਲੇ