23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਦਿੱਲੀ 'ਚ ਯੋਗ ਦਿਵਸ ਅਧਿਕਾਰਤ ਤੌਰ 'ਤੇ 11 ਥਾਵਾਂ 'ਤੇ ਮਨਾਇਆ ਜਾਵੇਗਾ

ਨਵੀਂ ਦਿੱਲੀ, 20 ਜੂਨ-ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਕਿ ਦਿੱਲੀ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਯੋਗ...

ਅਜੀਤ ਡੈਸਕ 20-06-2025

ਨਵੀਂ ਦਿੱਲੀ, 20 ਜੂਨ-ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਕਿ ਦਿੱਲੀ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਯੋਗ ਦਿਵਸ ਅਧਿਕਾਰਤ ਤੌਰ 'ਤੇ 11 ਥਾਵਾਂ 'ਤੇ ਮਨਾਇਆ ਜਾਵੇਗਾ। ਪਹਿਲੀ ਵਾਰ ਸਰਕਾਰ ਦਿੱਲੀ ਵਿਚ ਵੱਡੇ ਪੱਧਰ 'ਤੇ ਯੋਗ ਦਿਵਸ ਲਈ ਵੱਡੇ ਸਮਾਗਮਾਂ ਦਾ ਆਯੋਜਨ ਕਰ ਰਹੀ ਹੈ, ਜਿਸ ਵਿਚ ਲਗਭਗ 20,000 ਭਾਗੀਦਾਰ ਇਨ੍ਹਾਂ ਸਾਰੇ ਸਰਕਾਰੀ ਪ੍ਰੋਗਰਾਮਾਂ ਵਿਚ ਹਿੱਸਾ ਲੈਣਗੇ।
 

ਪਿਛਲੀ ਖ਼ਬਰ ਆਪ੍ਰੇਸ਼ਨ ਸਿੰਧੂ : ਈਰਾਨ ਖੇਤਰ ਤੋਂ 2 ਉਡਾਣਾਂ ਅੱਜ ਰਾਤ ਦਿੱਲੀ ਪੁੱਜਣਗੀਆਂ ਅਗਲੀ ਖ਼ਬਰ ਭਾਰਤ-ਇੰਗਲੈਂਡ ਪਹਿਲਾ ਟੈਸਟ : ਯਸ਼ਸਵੀ ਜੈਸਵਾਲ ਦਾ ਸ਼ਾਨਦਾਰ ਸੈਂਕੜਾ