24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਪੰਜਾਬੀ ਮੂਲ ਦੀ ਅੰਤਰਰਾਸ਼ਟਰੀ ਵਿਦਿਆਰਥਣ ਦੀ ਕੈਲਗਰੀ ਯੂਨੀਵਰਸਿਟੀ ਵਿਚ ਮੌਤ

ਕੈਲਗਰੀ, 21 ਜੂਨ (ਜਸਜੀਤ ਸਿੰਘ ਧਾਮੀ)- ਪੰਜਾਬੀ ਮੂਲ ਦੀ ਭਾਰਤੀ ਵਿਦਿਆਰਥਣ ਤਾਨਿਆ ਤਿਆਗੀ ਦੀ ਕੈਲਗਰੀ ਯੂਨੀਵਰਸਿਟੀ ਵਿਚ ਮੌਤ ਹੋ ਜਾਣ ਦੀ ਖਬਰ ਮਿਲੀ ਹੈ। ਭਾਰਤ ਦੇ....

ਅਜੀਤ ਡੈਸਕ 21-06-2025

ਕੈਲਗਰੀ, 21 ਜੂਨ (ਜਸਜੀਤ ਸਿੰਘ ਧਾਮੀ)- ਪੰਜਾਬੀ ਮੂਲ ਦੀ ਭਾਰਤੀ ਵਿਦਿਆਰਥਣ ਤਾਨਿਆ ਤਿਆਗੀ ਦੀ ਕੈਲਗਰੀ ਯੂਨੀਵਰਸਿਟੀ ਵਿਚ ਮੌਤ ਹੋ ਜਾਣ ਦੀ ਖਬਰ ਮਿਲੀ ਹੈ। ਭਾਰਤ ਦੇ ਕੌਂਸਲੇਟ ਜਨਰਲ ਵਲੋਂ ਇਸ ਸੰਬੰਧੀ ਜਾਣਕਾਰੀ ਨਸ਼ਰ ਕੀਤੀ ਗਈ ਹੈ। ਉਨ੍ਹਾਂ ਕਿਹਾ ਹੈ ਕਿ ਤਾਨਿਆ ਨੂੰ ਘਾਤਕ ਦਿਲ ਦਾ ਦੌਰਾ ਪਿਆ ਹੈ। ਅਧਿਕਾਰੀਆ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਮ੍ਰਿਤਕਾ ਦਿੱਲੀ ਦੀ ਰਹਿਣ ਵਾਲੀ ਸੀ ਅਤੇ ਪੜਾਈ ਵਾਸਤੇ ਕੈਨੇਡਾ ਆਈ ਹੋਈ ਸੀ।

ਪਿਛਲੀ ਖ਼ਬਰ ਕੇਂਦਰੀ ਜੇਲ੍ਹ ਵਿਚ ਬੰਦ ਹਵਾਲਾਤੀ ਦੀ ਮੌਤ ਅਗਲੀ ਖ਼ਬਰ ਕੌਮਾਂਤਰੀ ਅਟਾਰੀ ਸਰਹੱਦ ’ਤੇ ਮਨਾਇਆ ਯੋਗ ਦਿਵਸ