24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਕੇਂਦਰੀ ਜੇਲ੍ਹ ਵਿਚ ਬੰਦ ਹਵਾਲਾਤੀ ਦੀ ਮੌਤ

ਕਪੂਰਥਲਾ, 21 ਜੂਨ (ਅਮਨਜੋਤ ਸਿੰਘ ਵਾਲੀਆ)- ਕੇਂਦਰੀ ਜੇਲ੍ਹ ਵਿਚ ਬੰਦ 23 ਸਾਲਾ ਨੌਜਵਾਨ ਗੁਰਵਿੰਦਰ ਸਿੰਘ ਪੁੱਤਰ ਹਰਜਿੰਦਰ ਸਿੰਘ ਦੀ ਦੇਰ ਰਾਤ ਸਿਹਤ ਵਿਗੜਨ ’ਤੇ ਜੇਲ੍ਹ ਕਰਮਚਾਰੀਆਂ.....

ਅਜੀਤ ਡੈਸਕ 21-06-2025

ਕਪੂਰਥਲਾ, 21 ਜੂਨ (ਅਮਨਜੋਤ ਸਿੰਘ ਵਾਲੀਆ)- ਕੇਂਦਰੀ ਜੇਲ੍ਹ ਵਿਚ ਬੰਦ 23 ਸਾਲਾ ਨੌਜਵਾਨ ਗੁਰਵਿੰਦਰ ਸਿੰਘ ਪੁੱਤਰ ਹਰਜਿੰਦਰ ਸਿੰਘ ਦੀ ਦੇਰ ਰਾਤ ਸਿਹਤ ਵਿਗੜਨ ’ਤੇ ਜੇਲ੍ਹ ਕਰਮਚਾਰੀਆਂ ਵਲੋਂ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ। ਐਮਰਜੈਂਸੀ ਵਾਰਡ ਵਿਚ ਤਾਇਨਾਤ ਡਿਊਟੀ ਡਾ. ਆਸ਼ੀਸ਼ ਪਾਲ ਸਿੰਘ ਵਲੋਂ ਜਾਂਚ ਕਰਨ ਉਪਰੰਤ ਬੀਤੀ ਦੇਰ ਰਾਤ ਡੇਢ ਵਜੇ ਦੇ ਕਰੀਬ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ, ਜਿਸ ਦੀ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ ਤੇ ਇਸ ਸੰਬੰਧੀ ਥਾਣਾ ਕੋਤਵਾਲੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਪਿਛਲੀ ਖ਼ਬਰ ਯੋਗ ਸਾਨੂੰ ਦਿਖਾਉਂਦਾ ਹੈ ਸ਼ਾਂਤੀ ਦਾ ਰਾਹ- ਪ੍ਰਧਾਨ ਮੰਤਰੀ ਅਗਲੀ ਖ਼ਬਰ ਪੰਜਾਬੀ ਮੂਲ ਦੀ ਅੰਤਰਰਾਸ਼ਟਰੀ ਵਿਦਿਆਰਥਣ ਦੀ ਕੈਲਗਰੀ ਯੂਨੀਵਰਸਿਟੀ ਵਿਚ ਮੌਤ