25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਪ੍ਰਸ਼ਾਸਨ ਨੇ ਜੈਤੋ ਵਿਖੇ ਨਾਜਾਇਜ਼ ਉਸਾਰੀ 'ਤੇ ਚਲਾਇਆ ਪੀਲਾ ਪੰਜਾ

ਜੈਤੋ, 21 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ...

ਅਜੀਤ ਡੈਸਕ 21-06-2025

ਜੈਤੋ, 21 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਆਰੰਭ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਜਾਰੀ ਹੈ। ਇਸੇ ਲੜੀ ਤਹਿਤ ਅੱਜ ਜੈਤੋ ਦੇ ਛੱਜਘੜ੍ਹ ਮੁਹੱਲੇ ਵਿਚ ਗੈਰ-ਕਾਨੂੰਨੀ ਤਰੀਕੇ ਨਾਲ ਬਣਾਈਆਂ ਗਈਆਂ ਇਮਾਰਤਾਂ ਨੂੰ ਢਾਹਿਆ ਗਿਆ। ਐਸ.ਐਸ.ਪੀ. ਫਰੀਦਕੋਟ ਡਾ. ਪ੍ਰਗਿਆ ਜੈਨ ਨੇ ਇਸ ਸਬੰਧੀ ਜਾਣਕਾਰੀ ਦਿੱਤੀ। 

ਪਿਛਲੀ ਖ਼ਬਰ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੁਲਿਸ ਨੇ ਰੇਲਵੇ ਸਟੇਸ਼ਨ 'ਤੇ ਚਲਾਇਆ ਸਰਚ ਅਭਿਆਨ ਅਗਲੀ ਖ਼ਬਰ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫ਼ਾਸ਼